ਦਾਦੀ ਦੇ ਅੰਤਿਮ ਸੰਸਕਾਰ ਮੌਕੇ ਸਹਿਯੋਗ ਅਤੇ ਸੇਵਾਵਾਂ ਨਿਭਾਉਣ ਵਾਲੇ ਸਮੂਹ ਵਰਕਰਾਂ ਦਾ ਭਾਈ ਕੁਲਦਮਨਰੂਪ ਸਿੰਘ ਖ਼ਾਲਸਾ ਵਲੋਂ ਧੰਨਵਾਦ
ਖਡੂਰ ਸਾਹਿਬ, 22 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਮੌਕੇ ਹਲਕਾ ਖਡੂਰ ਸਾਹਿਬ ਤੋਂ ਵੱਡੀ ਗਿਣਤੀ ਵਿਚ ਪਹੁੰਚ ਕੇ ਸੌਂਪੀਆਂ ਗਈਆਂ ਵੱਖ-ਵੱਖ ਸੇਵਾਵਾਂ ਨੂੰ ਪੂਰੀ ਜ਼ਿੰਮੇਵਾਰੀਆਂ ਅਤੇ ਤਨਦੇਹੀ, ਇਮਾਨਦਾਰੀ ਨਾਲ ਨਿਭਾਉਣ ਅਤੇ ਸਮੁੱਚੇ ਪ੍ਰਬੰਧਾਂ ਦੌਰਾਨ ਅਨੁਸ਼ਾਸਨ ਤੇ ਜਾਬਤਾ ਬਣਾਈ ਰੱਖਣ ਵਾਲੇ ਸਮੂਹ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਸਹਿਯੋਗੀਆਂ ਦਾ ਭਾਈ ਕੁਲਦਮਨਰੂਪ ਸਿੰਘ ਖਾਲਸਾ, ਹਲਕਾ ਇੰਚਾਰਜ ਖਡੂਰ ਸਾਹਿਬ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਦੇ ਨਾਲ ਹੀ ਭਾਈ ਕੁਲਦਮਨਰੂਪ ਸਿੰਘ ਖਾਲਸਾ ਨੇ ਸਮੂਹ ਸੰਗਤਾਂ, ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਸਹਿਯੋਗੀਆਂ ਨੂੰ ਅਪੀਲ ਕੀਤੀ ਕਿ 23 ਨਵੰਬਰ ਨੂੰ ਗੁਰਦਵਾਰਾ ਬਾਬਾ ਕਾਲਾ ਮਹਿਰ, ਪਿੰਡ ਜਲੂਪੁਰ ਖੈੜਾ ਵਿਖੇ ਹੋਣ ਵਾਲੇ ਸ਼ਰਧਾਂਜਲੀ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋ ਕੇ ਦਾਦੀ ਚਰਨ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ।
ਭ
ਭਾਈ ਕੁਲਦਮਨਰੂਪ ਸਿੰਘ ਖ਼ਾਲਸਾ ਹਲਕਾ ਇੰਚਾਰਜ ਖਡੂਰ ਸਾਹਿਬ
23-11-2026
ਖਡੂਰ ਸਾਹਿਬ, 22 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਮੌਕੇ ਹਲਕਾ ਖਡੂਰ ਸਾਹਿਬ ਤੋਂ ਵੱਡੀ ਗਿਣਤੀ ਵਿਚ ਪਹੁੰਚ ਕੇ ਸੌਂਪੀਆਂ ਗਈਆਂ ਵੱਖ-ਵੱਖ ਸੇਵਾਵਾਂ ਨੂੰ ਪੂਰੀ ਜ਼ਿੰਮੇਵਾਰੀਆਂ ਅਤੇ ਤਨਦੇਹੀ, ਇਮਾਨਦਾਰੀ ਨਾਲ ਨਿਭਾਉਣ ਅਤੇ ਸਮੁੱਚੇ ਪ੍ਰਬੰਧਾਂ ਦੌਰਾਨ ਅਨੁਸ਼ਾਸਨ ਤੇ ਜਾਬਤਾ ਬਣਾਈ ਰੱਖਣ ਵਾਲੇ ਸਮੂਹ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਸਹਿਯੋਗੀਆਂ ਦਾ ਭਾਈ ਕੁਲਦਮਨਰੂਪ ਸਿੰਘ ਖਾਲਸਾ, ਹਲਕਾ ਇੰਚਾਰਜ ਖਡੂਰ ਸਾਹਿਬ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਦੇ ਨਾਲ ਹੀ ਭਾਈ ਕੁਲਦਮਨਰੂਪ ਸਿੰਘ ਖਾਲਸਾ ਨੇ ਸਮੂਹ ਸੰਗਤਾਂ, ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਸਹਿਯੋਗੀਆਂ ਨੂੰ ਅਪੀਲ ਕੀਤੀ ਕਿ 23 ਨਵੰਬਰ ਨੂੰ ਗੁਰਦਵਾਰਾ ਬਾਬਾ ਕਾਲਾ ਮਹਿਰ, ਪਿੰਡ ਜਲੂਪੁਰ ਖੈੜਾ ਵਿਖੇ ਹੋਣ ਵਾਲੇ ਸ਼ਰਧਾਂਜਲੀ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋ ਕੇ ਦਾਦੀ ਚਰਨ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਦੁੱਖ ਦੇ ਸਮੇਂ ਵਿਚ ਪਰਿਵਾਰ ਨਾਲ ਖੜ੍ਹਨਾ ਅਤੇ ਗੁਰੂ ਸਾਹਿਬ ਦੀ ਸਿੱਖਿਆ ਅਨੁਸਾਰ ਸੇਵਾ, ਸਹਿਯੋਗ ਅਤੇ ਸਾਂਝ ਦਾ ਪ੍ਰਗਟਾਵਾ ਕਰਨਾ ਸਾਡਾ ਸਾਂਝਾ ਫਰਜ਼ ਹੈ।