25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਕੁਮਾਰ ਨਈਅਰ ਨੂੰ ਸਦਮਾ, ਮਾਤਾ ਦਾ ਦਿਹਾਂਤ ਚੋਹਲਾ ਸਾਹਿਬ ਵਿਖੇ ਕੀਤਾ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ, ਵੱਖ-ਵੱਖ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ

ਚੋਹਲਾ ਸਾਹਿਬ, 24 ਨਵੰਬਰ (ਬਲਵਿੰਦਰ ਸਿੰਘ)–ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ ਚੋਹਲਾ ਸਾਹਿਬ ਭੁਪਿੰਦਰ ਕੁਮਾਰ ਨਈਅਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਮਾਤਾ ਕੈਲਾਸ਼ ਰਾਣੀ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਮਾਤਾ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਅੱਜ ਚੋਹਲਾ ਸਾਹਿਬ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।

Ad Position 21
No active advertisement
ਚੋਹਲਾ ਸਾਹਿਬ ਵਿਖੇ ਭੁਪਿੰਦਰ ਕੁਮਾਰ ਨਾਲ ਦੁੱਖ ਸਾਂਝਾ ਕਰਦਿਆਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਸਾਬਕਾ ਅਤੇ ਹੋਰ ਕਾਂਗਰਸੀ ਆਗੂ। ਤਸਵੀਰ: ਬਲਵਿੰਦਰ ਚੋਹਲਾ 25-11-2026
ਚੋਹਲਾ ਸਾਹਿਬ, 24 ਨਵੰਬਰ (ਬਲਵਿੰਦਰ ਸਿੰਘ)–ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ ਚੋਹਲਾ ਸਾਹਿਬ ਭੁਪਿੰਦਰ ਕੁਮਾਰ ਨਈਅਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਮਾਤਾ ਕੈਲਾਸ਼ ਰਾਣੀ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਮਾਤਾ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਅੱਜ ਚੋਹਲਾ ਸਾਹਿਬ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਇਸ ਦੁੱਖ ਦੀ ਘੜੀ ਵਿਚ ਇਲਾਕੇ ਦੀਆਂ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਭੁਪਿੰਦਰ ਕੁਮਾਰ ਨਈਅਰ ਅਤੇ ਸਮੁੱਚੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ, ਜਥੇ. ਗੁਰਬਚਨ ਸਿੰਘ ਕਰਮੂੰਵਾਲਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸੀਨੀਅਰ ਕਾਂਗਰਸੀ ਆਗੂ ਪ੍ਰਦੀਪ ਕੁਮਾਰ ਚੋਪੜਾ ਫਤਿਆਬਾਦ, ਚੇਅ. ਕੁਲਵੰਤ ਸਿੰਘ ਚੋਹਲਾ, ਚੇਅ. ਰਵਿੰਦਰ ਸਿੰਘ ਸ਼ੈਂਟੀ, ਰਾਏ ਦਵਿੰਦਰ ਸਿੰਘ ਸਾਬਕਾ ਸਰਪੰਚ ਚੋਹਲਾ ਸਾਹਿਬ, ਸਾਬਕਾ ਸਰਪੰਚ ਮਹਿੰਦਰ ਸਿੰਘ ਚੰਬਾ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਕਾਹਲਵਾਂ, ਅਜੀਤ ਪਾਲ ਸਿੰਘ ਬਿੱਟੂ ਚੰਬਾ, ਮਾ. ਦਲਬੀਰ ਸਿੰਘ ਚੰਬਾ, ਮਾ. ਗੁਰਨਾਮ ਸਿੰਘ, ਕਿਸਾਨ ਆਗੂ ਪ੍ਰਗਟ ਸਿੰਘ ਚੰਬਾ, ਮਨਮੋਹਨ ਸਿੰਘ ਪਹਿਲਵਾਨ, ਸਰਬਜੀਤ ਸਿੰਘ ਗਿੱਲ ਹਵੇਲੀਆਂ, ਸਾਬਕਾ ਸਰਪੰਚ ਰਸਪਾਲ ਸਿੰਘ ਧੁੰਨ, ਸਾਬਕਾ ਸਰਪੰਚ ਰੂੜ ਕੁਮਾਰ, ਸਾਬਕਾ ਸਰਪੰਚ ਮਨਦੀਪ ਸਿੰਘ ਘੜਕਾ, ਅਮਰਜੀਤ ਸਿੰਘ ਘੜਕਾ, ਸਾਬਕਾ ਯੂਥ ਪ੍ਰਧਾਨ ਅਜਮੇਰ ਸਿੰਘ ਘੜਕਾ, ਸਾਬਕਾ ਸਰਪੰਚ ਬਲਬੀਰ ਸਿੰਘ ਸ਼ਾਹ ਕਰਮੂੰਵਾਲਾ, ਸਤਨਾਮ ਸਿੰਘ ਕਰਮੂੰਵਾਲਾ, ਸੁਖਦੀਪ ਸਿੰਘ ਨਿੱਕਾ ਚੋਹਲਾ, ਸਾਬਕਾ ਸਰਪੰਚ ਮਨਜਿੰਦਰ ਸਿੰਘ ਗੁੱਜਰਪੁਰਾ, ਬਾਬਾ ਸਾਹਿਬ ਸਿੰਘ ਗੁੱਜਰਪੁਰਾ, ਮਾ. ਅਜੈਬ ਸਿੰਘ ਮੁੰਡਾ ਪਿੰਡ, ਨੰਬਰਦਾਰ ਸਤਨਾਮ ਸਿੰਘ ਢਿੱਲੋਂ, ਅਜੀਤ ਸਿੰਘ ਪ੍ਰਧਾਨ, ਇੰਸਪੈਕਟਰ ਅਜਮੇਰ ਸਿੰਘ ਚੋਹਲਾ, ਲਖਬੀਰ ਸਿੰਘ ਸਾਬਕਾ ਸਰਪੰਚ, ਸਾਬਕਾ ਸਰਪੰਚ ਬਲਦੇਵ ਸਿੰਘ ਮੁੰਡਾ ਪਿੰਡ, ਸੁਖਵੰਤ ਸਿੰਘ ਰੱਤੋਕੇ, ਨੰਬਰਦਾਰ ਕਾਰਜ ਸਿੰਘ ਚੋਹਲਾ ਸਾਹਿਬ, ਨੰਬਰਦਾਰ ਦਾਰਾ ਸਿੰਘ ਚੋਹਲਾ ਸਾਹਿਬ, ਨੰਬਰਦਾਰ ਗੁਰਿੰਦਰ ਸਿੰਘ, ਮਨਦੀਪ ਸਿੰਘ ਮਨੀ ਆੜ੍ਹਤੀਆ, ਰਾਕੇਸ਼ ਕੁਮਾਰ ਬਿੱਲਾ ਆੜ੍ਹਤੀਆ, ਕੁਲਵੰਤ ਸਿੰਘ ਲਹਿਰ, ਰਣਜੀਤ ਸਿੰਘ ਰਾਣਾ ਪਵਾਰ, ਰਾਕੇਸ਼ ਨਈਅਰ, ਮਨਜੀਤ ਸਿੰਘ ਸੰਧੂ, ਹਰਪ੍ਰੀਤ ਸਿੰਘ ਚੰਬਾ, ਸਰਪੰਚ ਗੁਰਤੇਜ ਸਿੰਘ ਸੰਗਤਪੁਰਾ, ਨਿਸ਼ਾਨ ਸਿੰਘ ਭਿੱਖੀ ਕੇ, ਸਰਪੰਚ ਨਿਸ਼ਾਨ ਸਿੰਘ ਰਾਣੀਵਲਾਹ, ਸਰਪੰਚ ਬਲਦੇਵ ਸਿੰਘ ਛਾਪੜੀ ਸਾਹਿਬ, ਸੋਨੀ ਡਿਆਲ, ਗੁਰਬਖਸ਼ ਸਿੰਘ ਸ਼ਾਹ ਕੈਨੇਡਾ, ਸਰਪੰਚ ਜਗਰੂਪ ਸਿੰਘ ਖਵਾਸਪੁਰ, ਯੂਥ ਪ੍ਰਧਾਨ ਜੁਗਰਾਜ ਸਿੰਘ ਰੰਧਾਵਾ, ਯੂਥ ਆਗੂ ਕੁਲਬੀਰ ਸਿੰਘ, ਦਾਰਾ ਚੋਪੜਾ ਸਰਪੰਚ ਫਤਿਆਬਾਦ, ਲਾਡੀ ਗੋਇੰਦਵਾਲ ਸਾਹਿਬ ਅਤੇ ਗੁਰਵਿੰਦਰ ਸਿੰਘ ਰਾਏ ਗੋਇੰਦਵਾਲ ਸਾਹਿਬ ਸਮੇਤ ਹੋਰ ਇਲਾਕਾ ਨਿਵਾਸੀ ਸ਼ਾਮਿਲ ਸਨ। ਇਸ ਮੌਕੇ ਸਮੂਹ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਬਾਂਹ ਫੜਨ ਵਾਲੇ ਸੰਤ ਬਾਬਾ ਸੁੱਖਾ ਸਿੰਘ ਦਾ ਪਿੰਡ ਮੰਦਰਾਂਵਾਲਾ ਵਿਖੇ ਸਨਮਾਨ ਅਗਲੀ ਖ਼ਬਰ ਥਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਜ਼ਖ਼ਮੀ
Ad Position 24