ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਦਸਵਾਂ ਸਾਲਾਨਾ ਇਨਾਮ ਵੰਡ ਸਮਾਗਮ
ਖਡੂਰ ਸਾਹਿਬ, 24 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਦਸਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਲੈਫਟੀਨੈਂਟ ਜਨਰਲ ਐੱਨ.
ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ, ਖਡੂਰ ਸਾਹਿਬ ਵਿਖੇ ਦਸਵੇਂ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਬੱਚਿਆਂ ਨੂੰ ਸਨਮਾਨਿਤ ਕਰਨ ਸਮੇਂ ਬਾਬਾ ਸੇਵਾ ਸਿੰਘ , ਐਨ. ਐਸ. ਬਰਾੜ, ਜਗੀਰ ਸਿੰਘ ਅਤੇ ਹੋਰ। ਤਸਵੀਰ–ਕੁਲਾਰ
25-11-2026