ਭਾਜਪਾ ਦੇ ਸੂਬਾ ਸਕੱਤਰ ਮੰਨਾ ਨੇ ਸਾਥੀਆਂ ਸਮੇਤ ਨਰਿੰਦਰ ਸਿੰਘ ਜਾਮਾਰਾਏ ਦੀ ਸਿਹਤ ਦਾ ਹਾਲ ਚਾਲ ਜਾਣਿਆ
ਫਤਿਆਬਾਦ, 25 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸਾਬਕਾ ਰਾਜ ਮੰਤਰੀ ਅਤੇ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੇ ਹਲਕਾ ਖਡੂਰ ਸਾਹਿਬ ਦੇ ਪਿੰਡ ਜਾਮਾਰਾਏ ਵਿਖੇ ਪਹੁੰਚ ਕੇ ਆਪਣੇ ਪੁਰਾਣੇ ਸਾਥੀ ਅਤੇ ਸਾਬਕਾ ਸਰਪੰਚ ਦੇ ਭਰਾ ਨਰਿੰਦਰ ਸਿੰਘ ਜਾਮਾਰਾਏ ਦੀ ਸਿਹਤ ਦਾ ਹਾਲ-ਚਾਲ ਜਾਣਿਆ । ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਭਾਜਪਾ ਆਗੂ ਅਮਰਪਾਲ ਸਿੰਘ ਖਹਿਰਾ, ਅਕਾਲੀ ਦਲ ਦੇ ਆਗੂ ਕੁਲਦੀਪ ਸਿੰਘ ਔਲਖ, ਪੀ.
ਫਤਿਆਬਾਦ, 25 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸਾਬਕਾ ਰਾਜ ਮੰਤਰੀ ਅਤੇ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੇ ਹਲਕਾ ਖਡੂਰ ਸਾਹਿਬ ਦੇ ਪਿੰਡ ਜਾਮਾਰਾਏ ਵਿਖੇ ਪਹੁੰਚ ਕੇ ਆਪਣੇ ਪੁਰਾਣੇ ਸਾਥੀ ਅਤੇ ਸਾਬਕਾ ਸਰਪੰਚ ਦੇ ਭਰਾ ਨਰਿੰਦਰ ਸਿੰਘ ਜਾਮਾਰਾਏ ਦੀ ਸਿਹਤ ਦਾ ਹਾਲ-ਚਾਲ ਜਾਣਿਆ । ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਭਾਜਪਾ ਆਗੂ ਅਮਰਪਾਲ ਸਿੰਘ ਖਹਿਰਾ, ਅਕਾਲੀ ਦਲ ਦੇ ਆਗੂ ਕੁਲਦੀਪ ਸਿੰਘ ਔਲਖ, ਪੀ.ਏ. ਹਰਪ੍ਰੀਤ ਸਿੰਘ ਹੈਪੀ ਖੱਖ, ਗੁਰਪ੍ਰਤਾਪ ਸਿੰਘ ਸੰਧੂ, ਰਵੀ ਟਪਿਆਲਾ, ਪਿੰਦਰ ਦੌਲੋਨੰਗਲ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੇ ਨਰਿੰਦਰ ਸਿੰਘ ਦੇ ਇਲਾਜ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਕਾਮਨਾ ਕੀਤੀ।