26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਭਾਜਪਾ ਅਤੇ ਅਕਾਲੀ ਦਲ ਦਾ ਗੱਠਜੋੜ ਪੰਜਾਬ ਦੇ ਹਿੱਤ ਵਿਚ– ਠੇਕੇਦਾਰ ਚੰਦਨ ਭਾਰਦਵਾਜ

ਪੱਟੀ, 26 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਆਪਸ ਵਿਚ ਹੋਇਆ ਗਠਜੋੜ ਪੰਜਾਬ ਦੇ ਹਿੱਤ ਵਿਚ ਹੈ ਅਤੇ ਇਸ ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸੁਨੇਹਾ ਦਿੱਤਾ ਗਿਆ ਹੈ ਕਿ ਪੰਜਾਬ ਵਿਚ ਨਸ਼ੇ ਅਤੇ ਗੈਂਗਸਟਰਵਾਦ ਨੂੰ ਖਤਮ ਕੀਤਾ ਜਾਵੇਗਾ। ਜਿਸ ਦਾ ਲੋਕਾਂ ਵਿਚ ਚੰਗਾ ਹੁੰਗਾਰਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 27-11-2026
ਪੱਟੀ, 26 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਆਪਸ ਵਿਚ ਹੋਇਆ ਗਠਜੋੜ ਪੰਜਾਬ ਦੇ ਹਿੱਤ ਵਿਚ ਹੈ ਅਤੇ ਇਸ ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸੁਨੇਹਾ ਦਿੱਤਾ ਗਿਆ ਹੈ ਕਿ ਪੰਜਾਬ ਵਿਚ ਨਸ਼ੇ ਅਤੇ ਗੈਂਗਸਟਰਵਾਦ ਨੂੰ ਖਤਮ ਕੀਤਾ ਜਾਵੇਗਾ। ਜਿਸ ਦਾ ਲੋਕਾਂ ਵਿਚ ਚੰਗਾ ਹੁੰਗਾਰਾ ਜਾਵੇਗਾ। ਇਹ ਪ੍ਰਗਟਾਵਾ ਉੱਘੇ ਸਮਾਜ ਸੇਵੀ ਠੇਕੇਦਾਰ ਚੰਦਨ ਭਾਰਦਵਾਜ ਪੱਟੀ ਨੇ ਕੀਤਾ। ਇਸ ਮੌਕੇ ਚੰਦਨ ਭਾਰਦਵਾਜ ਨੇ ਕਿਹਾ ਕਿ ਸੂਬੇ ਦੇ ਵਾਸੀਆ ਨੂੰ ਪਤਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਵਲੋਂ ਜੋ ਕਿਹਾ ਗਿਆ ਹੈ, ਉਹ ਕਰਕੇ ਵਿਖਾਇਆ ਗਿਆ। ਹੁਣ ਉਹ 2027 ਦੀਆਂ ਚੋਣਾਂ ਤੋਂ ਗੈਂਗਸਟਰ ਰਾਜ ਖਤਮ ਕਰਕੇ ਵਿਉਪਾਰੀ ਵਰਗ ਅਤੇ ਆਮ ਲੋਕਾਂ ਨੂੰ ਰਾਹਤ ਦੇਣਗੇ। ਉਨ੍ਹਾਂ ਕਿਹਾ ਕਿ 2027 ਵਿਚ ਗਠਜੋੜ ਦੀ ਸਰਕਾਰ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋ ਦਿੱਲੀ ਕਿਸਾਨ ਮੋਰਚੇ ਦੀ ਛੇਵੀਂ ਵਰ੍ਹੇਗੰਢ ਮੌਕੇ ਸ਼ਹੀਦ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਜੇਲ੍ਹ ਦੇ ਬਾਹਰੋਂ ਜੇਲ੍ਹ ਅੰਦਰ ਸਾਮਾਨ ਸੁੱਟ ਰਹੇ ਤਿੰਨ ਵਿਅਕਤੀ ਕਾਬੂ
Ad Position 24