26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅੱਜ ਬਿਜਲੀ ਬੰਦ ਰਹੇਗੀ - ਇੰਜੀ. ਗੁਰਭੇਜ ਸਿੰਘ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਇੰਜੀ. ਗੁਰਭੇਜ ਸਿੰਘ ਉੱਪ ਮੰਡਲ ਅਫ਼ਸਰ ਸ਼ਹਿਰੀ ਤਰਨ ਤਾਰਨ, ਇੰਜੀ.

Ad Position 21
No active advertisement
ਅਜੀਤ ਡੈਸਕ 27-11-2026
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਇੰਜੀ. ਗੁਰਭੇਜ ਸਿੰਘ ਉੱਪ ਮੰਡਲ ਅਫ਼ਸਰ ਸ਼ਹਿਰੀ ਤਰਨ ਤਾਰਨ, ਇੰਜੀ. ਹਰਭੇਜ ਸਿੰਘ ਜੇ.ਈ. , ਇੰਜੀ. ਕਮਲਪ੍ਰੀਤ ਸਿੰਘ ਜੇ. ਈ. ਅਤੇ ਇੰਜੀ. ਹਰਜੀਤ ਸਿੰਘ ਜੇ.ਈ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 132 ਕੇ.ਵੀ.ਏ. ਤਰਨ ਤਾਰਨ ਤੋਂ ਚੱਲਦੇ 11 ਕੇ.ਵੀ. ਸਿਟੀ 1, ਸਿਟੀ 4, ਸਿਟੀ 6, ਗੁਰੂ ਤੇਗ਼ ਬਹਾਦਰ ਨਗਰ ਅਤੇ ਪੁਲਿਸ ਲਾਈਨ ਤਰਨ ਤਾਰਨ ਦੇ ਫੀਡਰਾਂ ਦੀ ਬਿਜਲੀ ਸਪਲਾਈ ਸ਼ਹਿਰੀ ਫੀਡਰਾਂ ਨੂੰ ਬਾਈਫਰਕੇਸ਼ਨ ਕਰਨ ਕਰਕੇ ਮਿਤੀ 27 ਨਵੰਬਰ 2026 ਸ਼ੁੱਕਰਵਾਰ ਨੂੰ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ । ਇਨ੍ਹਾਂ ਤੋਂ ਚੱਲਦੇ ਇਲਾਕੇ ਕਾਜੀਕੋਟ ਰੋਡ, ਚੰਦਰ ਕਲੋਨੀ, ਸਰਹਾਲੀ ਰੋਡ ਸੱਜਾ ਪਾਸਾ, ਗਲੀ ਜਾਮਾਰਾਏ ਵਾਲੀ, ਮੁਹੱਲਾ ਭਾਗ ਸ਼ਾਹ, ਤਹਿਸੀਲ ਬਾਜਾਰ, ਨੂਰਦੀ ਰੋਡ, ਪਾਰਕ ਐਵੀਨਿਊ, ਗੁਰੂ ਅਰਜਨ ਦੇਵ ਕਲੋਨੀ, ਸਰਦਾਰ ਇਨਕਲੇਵ, ਗੁਰਬਖਸ਼ ਕਲੋਨੀ, ਛੋਟਾ ਕਾਜੀਕੋਟ, ਪੱਡਾ ਕਲੋਨੀ, ਕੋਹੜ ਅਹਾਤਾ, ਗਰੀਨ ਸਿਟੀ, ਹੋਲੀ ਸਿਟੀ, ਮੁਹੱਲਾ ਜਸਵੰਤ ਸਿੰਘ, ਨੂਰਦੀ ਰੋਡ , ਪਲਾਸੌਰ ਰੋਡ, ਸ੍ਰੀ ਗੁਰੂ ਅਰਜਨ ਦੇਵ ਕਲੋਨੀ , ਜੈ ਦੀਪ ਕਲੋਨੀ, ਦੀਪ ਐਵੀਨਿਊ, ਫਤਿਹ ਚੱਕ , ਗੁਰੂ ਤੇਗ ਬਹਾਦਰ ਨਗਰ, ਸ੍ਰੀ ਗੁਰੂ ਤੇਗ ਬਹਾਦਰ ਨਗਰ ਫੇਜ਼ 2, ਨਿਊ ਦੀਪ ਐਵੀਨਿਊ ਤਰਨ ਤਾਰਨ ਅਤੇ ਪੁਲਿਸ ਲਾਈਨ ਫੀਡਰ ਦੇ ਏਰੀਏ ਆਦਿ ਬੰਦ ਰਹਿਣਗੇ ।
Ad Position 22
No active advertisement
ਪਿਛਲੀ ਖ਼ਬਰ ਪਹਿਲੀ ਨੂੰ ‘ਵਿਸ਼ਵ ਏਡਜ਼ ਦਿਵਸ’ ਦਾ ਪੂਰਨ ਬਾਈਕਾਟ ਕਰ ਕੇ ਮਨਾਇਆ ਜਾਵੇਗਾ ਕਾਲਾ ਦਿਵਸ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋ ਦਿੱਲੀ ਕਿਸਾਨ ਮੋਰਚੇ ਦੀ ਛੇਵੀਂ ਵਰ੍ਹੇਗੰਢ ਮੌਕੇ ਸ਼ਹੀਦ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ
Ad Position 24