26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸਾਬਤ ਹੋਵੇਗਾ ਲਾਹੇਵੰਦ - ਮਨਜਿੰਦਰ ਸਿੰਘ ਐਮਾ

ਝਬਾਲ, 26 ਨਵੰਬਰ (ਸੁਖਦੇਵ ਸਿੰਘ)– ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਕੌਂਸਲ ਮੈਂਬਰ ਮਨਜਿੰਦਰ ਸਿੰਘ ਐਮਾ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਹ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵੀਂ ਦਿਸ਼ਾ ਤੈਅ ਕਰੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਹ ਗੱਠਜੋੜ ਲੋਕਾਂ ਦੇ ਸਹਿਯੋਗ ਅਤੇ ਸਮਰਥਨ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗਾ।

Ad Position 21
No active advertisement
ਸੂਬਾ ਕੌਂਸਲ ਮੈਂਬਰ ਮਨਜਿੰਦਰ ਸਿੰਘ ਐਮਾ 27-11-2026
ਝਬਾਲ, 26 ਨਵੰਬਰ (ਸੁਖਦੇਵ ਸਿੰਘ)– ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਕੌਂਸਲ ਮੈਂਬਰ ਮਨਜਿੰਦਰ ਸਿੰਘ ਐਮਾ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਹ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵੀਂ ਦਿਸ਼ਾ ਤੈਅ ਕਰੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਹ ਗੱਠਜੋੜ ਲੋਕਾਂ ਦੇ ਸਹਿਯੋਗ ਅਤੇ ਸਮਰਥਨ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨਾਲ ਪਾਰਟੀ ਵਰਕਰਾਂ ਵਿਚ ਵੀ ਨਵਾਂ ਉਤਸ਼ਾਹ ਪੈਦਾ ਹੋਵੇਗਾ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਅਜਿਹੀ ਸਿਆਸਤ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ - ਪੰਡੋਰੀ ਅਗਲੀ ਖ਼ਬਰ ਆਤਮਾ ਸਕੀਮ ਅਧੀਨ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ
Ad Position 24