27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ

ਤਰਨ ਤਾਰਨ, 27 ਨਵੰਬਰ (ਇਕਬਾਲ ਸਿੰਘ ਸੋਢੀ)- ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਚੈਕਿੰਗ ਦੌਰਾਨ ਦੋ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 10 ਨਵੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਹਰਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਅੱਡਾ ਝਬਾਲ ਤੇ ਹਰਦੀਪ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਠੱਠੀ ਸੋਹਲ ਪਾਸੋਂ 2 ਮੋਬਾਈਲ ਫੋਨ ਸਮੇਤ 3 ਸਿੰਮ ਬਰਾਮਦ ਹੋਏ ਹਨ।

Ad Position 21
No active advertisement
ਅਜੀਤ ਡੈਸਕ 28-11-2026
ਤਰਨ ਤਾਰਨ, 27 ਨਵੰਬਰ (ਇਕਬਾਲ ਸਿੰਘ ਸੋਢੀ)- ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਚੈਕਿੰਗ ਦੌਰਾਨ ਦੋ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 10 ਨਵੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਹਰਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਅੱਡਾ ਝਬਾਲ ਤੇ ਹਰਦੀਪ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਠੱਠੀ ਸੋਹਲ ਪਾਸੋਂ 2 ਮੋਬਾਈਲ ਫੋਨ ਸਮੇਤ 3 ਸਿੰਮ ਬਰਾਮਦ ਹੋਏ ਹਨ। ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਦੱਸਿਆ ਕਿ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਗਾਂਧੀ ਅਗਲੀ ਖ਼ਬਰ ਅਮਰਬੀਰ ਸਿੰਘ ਮੌਤ ਮਾਮਲੇ ’ਚ ਪੁਲਿਸ ਵਲੋਂ ਪੰਜ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ
Ad Position 24