28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਾਬਕਾ ਕੌਸਲਰ ਤੇ ਕਿਸਾਨ ਆਗੂ ਪ੍ਰਗਟ ਸਿੰਘ ਪੱਤੂ ਨਹੀਂ ਰਹੇ

ਖੇਮਕਰਨ, 28 ਨਵੰਬਰ (ਰਾਕੇਸ਼ ਕੁਮਾਰ ਬਿੱਲਾ)–ਨਗਰ ਪੰਚਾਇਤ ਖੇਮਕਰਨ ਦੇ ਸਾਬਕਾ ਕੌਂਸਲਰ ਤੇ ਬਾਰਡਰ ਕਿਸਾਨ ਵੈਲਫੇਅਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਪ੍ਰਗਟ ਸਿੰਘ ਪੱਤੂ (ਬੱਘਾ) ਦੀ ਅੱਜ ਸਵੇਰੇ ਮੌਤ ਹੋ ਗਈ ਹੈ। ਜਿਸ ਕਾਰਨ ਇਲਾਕੇ ’ਚ ਸ਼ੋਕ ਲਹਿਰ ਦੌੜ ਗਈ ਹੈ ।

Ad Position 21
No active advertisement
ਅਜੀਤ ਡੈਸਕ 29-11-2026
ਖੇਮਕਰਨ, 28 ਨਵੰਬਰ (ਰਾਕੇਸ਼ ਕੁਮਾਰ ਬਿੱਲਾ)–ਨਗਰ ਪੰਚਾਇਤ ਖੇਮਕਰਨ ਦੇ ਸਾਬਕਾ ਕੌਂਸਲਰ ਤੇ ਬਾਰਡਰ ਕਿਸਾਨ ਵੈਲਫੇਅਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਪ੍ਰਗਟ ਸਿੰਘ ਪੱਤੂ (ਬੱਘਾ) ਦੀ ਅੱਜ ਸਵੇਰੇ ਮੌਤ ਹੋ ਗਈ ਹੈ। ਜਿਸ ਕਾਰਨ ਇਲਾਕੇ ’ਚ ਸ਼ੋਕ ਲਹਿਰ ਦੌੜ ਗਈ ਹੈ । ਉਨ੍ਹਾਂ ਦੀ ਮ੍ਰਿਤਕ ਦੇਹ ਦਾ ਸਸਕਾਰ ਅੱਜ ਸ਼ਾਮ ਨੂੰ ਸਥਾਨਕ ਸ਼ਮਸ਼ਾਨਘਾਟ ਵਿਚ ਕੀਤਾ ਗਿਆ , ਜਿੱਥੇ ਬਹੁਤ ਭਾਰੀ ਗਿਣਤੀ ਵਿਚ ਸਥਾਨਕ ਤੇ ਇਲਾਕਾ ਵਾਸੀ ਹਾਜ਼ਰ ਸਨ । ਇਸੇ ਦੌਰਾਨ ਵੱਖ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਇਲਾਕਾ ਵਾਸੀਆਂ ਨੇ ਉਨ੍ਹਾਂ ਦੇ ਵੱਡੇ ਭਰਾ ਸਾਬਕਾ ਸਰਪੰਚ ਮੋਹਰ ਸਿੰਘ ਮੀਆਵਾਲਾ ਤੇ ਸਮੂਹ ਪੱਤੂ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਹਮਦਰਦੀ ਪ੍ਰਗਟਾਈ ਹੈ।
Ad Position 22
No active advertisement
ਪਿਛਲੀ ਖ਼ਬਰ ਨਿਰੰਕਾਰੀ ਮਿਸ਼ਨ ਬ੍ਰਾਂਚ ਤਰਨ ਤਾਰਨ ਵਲੋਂ ਸਾਲਾਨਾ ਖੂਨਦਾਨ ਕੈਂਪ ਅੱਜ ਅਗਲੀ ਖ਼ਬਰ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਦੇ ਵਿਦਿਆਰਥੀ ਰੋਹਨਦੀਪ ਸਿੰਘ ਸਨਮਾਨਿਤ
Ad Position 24