22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪੰਜਾਬ 'ਚ ਕਾਂਗਰਸ ਮਜ਼ਬੂਤੀ ਲਈ ਸੂਬਾ ਪ੍ਰਧਾਨ ਬਦਲਿਆ ਜਾਵੇ-ਖੁਰਾਣਾ

Ad Position 21
No active advertisement
ਅਜੀਤ ਡੈਸਕ 01-01-2026
ਲੁਧਿਆਣਾ, 31 ਦਸੰਬਰ (ਜਤਿੰਦਰ ਭੰਬੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੌਜੂਦਾ ਪ੍ਰਧਾਨ ਤੇ ਐਮ.ਪੀ. ਰਾਜਾ ਵੜਿੰਗ ਦਾ ਲਗਾਤਾਰ ਸੀਨੀਅਰ ਟਕਸਾਲੀ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮਤਰੇਈ ਮਾਂ ਵਾਲਾ ਵਰਤਾਊ ਕਰਨ ਦਾ ਦੋਸ਼ ਲਗਾਉਂਦੇ ਹੋਏ ਸੀਨੀਅਰ ਕਾਂਗਰਸੀ ਆਗੂ ਗੁਰਚਰਨ ਸਿੰਘ ਖੁਰਾਣਾ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਮਜ਼ਬੂਤੀ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਦਲਣਾ ਅਤਿ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਲੰਘੇ ਦਿਨੀਂ ਹੋਈ ਪੱਤਰਕਾਰ ਵਾਰਤਾ ਦੌਰਾਨ ਟਕਸਾਲੀ ਕਾਂਗਰਸੀ ਆਗੂ ਸਾਬਕਾ ਮੰਤਰੀ ਅਤੇ 6ਵਾਰ ਵਿਧਾਇਕ ਰਹੇ ਰਕੇਸ਼ ਪਾਂਡੇ ਨੂੰ ਆਪਣੇ ਨਾਲ ਬਿਠਾਉਣ ਦੀ ਬਜਾਏ ਆਪਣੇ ਪਿੱਛੇ ਬਠਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਨਵਾਂ ਪ੍ਰਮਾਣੂ ਕਾਨੂੰਨ ਰਾਸ਼ਟਰੀ ਹਿਤਾਂ ਦੇ ਵਿਰੁੱਧ-ਆਈ.ਡੀ.ਪੀ.ਡੀ <br/> ਅਗਲੀ ਖ਼ਬਰ ਸਤਿਅਮ ਹਸਪਤਾਲ ਵਿਚ 6 ਮਹੀਨਿਆਂ ਦੀ ਬੱਚੀ ਦੀ ਸ਼ੱਕੀ ਹਾਲਤ 'ਚ ਹੋਈ ਮÏਤ <br/>
Ad Position 24