22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਡੁਲਗਚ ਮਿਲੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ <br/>

Ad Position 21
No active advertisement
ਅਜੀਤ ਡੈਸਕ 01-01-2026
ਲੁਧਿਆਣਾ, 31 ਦਸੰਬਰ (ਜਤਿੰਦਰ ਭੰਬੀ)-ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਡੁਲਗਚ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ | ਸਾਬਕਾ ਮੁੱਖ ਮੰਤਰੀ ਚੰਨੀ ਨੇ ਡੁਲਗਚ ਨੂੰ ਥਾਪੜਾ ਦਿੰਦੇ ਹੋਏ ਕਿਹਾ ਕਿ ਡੁਲਗਚ ਵਰਗੇ ਮਿਹਨਤੀ ਅਤੇ ਪਾਰਟੀ ਨੂੰ ਸਮਰਪਿਤ ਨੌਜਵਾਨਾਂ ਦੀ ਕਾਂਗਰਸ ਪਾਰਟੀ ਨੂੰ ਬਹੁਤ ਜ਼ਿਆਦਾ ਲੋੜ ਹੈ | ਇਸ ਨੂੰ ਲੈ ਕੇ ਡੁਲਗਚ ਨੇ ਯੂਥ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਵਰਕਰ ਨੂੰ ਮਾਣ ਸਨਮਾਨ ਦਿੰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਟਿੱਕਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੰੂ ਰਾਸ਼ਟਰ ਪੱਧਰ 'ਤੇ ਮਾਣ ਦੇਣ 'ਤੇ ਮੋਦ... ਅਗਲੀ ਖ਼ਬਰ ਨਵਾਂ ਪ੍ਰਮਾਣੂ ਕਾਨੂੰਨ ਰਾਸ਼ਟਰੀ ਹਿਤਾਂ ਦੇ ਵਿਰੁੱਧ-ਆਈ.ਡੀ.ਪੀ.ਡੀ <br/>
Ad Position 24