22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਵਿਧਾਇਕ ਬੱਗਾ ਵਲੋਂ ਸ਼ਮਸ਼ਾਨਘਾਟ ਨੂੰ ਨਵੀਂ ਮੌਰਚਰੀ ਵੈਨ ਦੀਆਂ ਚਾਬੀਆਂ ਸੌਂਪੀਆਂ <br/>

Ad Position 21
No active advertisement
ਅਜੀਤ ਡੈਸਕ 01-01-2026
ਲੁਧਿਆਣਾ, 31 ਦਸੰਬਰ (ਡਾ. ਤਰਲੋਚਨ ਸਿੰਘ)-ਹਲਕਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 ਅਧੀਨ ਪੈਂਦੇ ਮੁਹੱਲਾ ਅਸ਼ੋਕ ਨਗਰ ਦੇ ਸਮਸ਼ਾਨਘਾਟ ਲਈ ਨਵੀਂ ਮੌਰਚਰੀ ਵੈਨ ਸਪੁਰਦ ਕੀਤੀ ਗਈ | ਇਸ ਮੌਕੇ ਵਿਧਾਇਕ ਬੱਗਾ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਸੀ ਕਿ ਮਿ੍ਤਕ ਦੇਹਾਂ ਨੂੰ ਸਮਸ਼ਾਨਘਾਟ ਲਿਜਾਣ ਲਈ ਵਾਹਨ ਦੀ ਘਾਟ ਮਹਿਸੂਸ ਹੋ ਰਹੀ ਹੈ, ਕਿਉਂਕਿ ਅਸ਼ੋਕ ਨਗਰ ਦੇ ਸਮਸ਼ਾਨਘਾਟ ਅਧੀਨ ਅੰਤਿਮ ਸੰਸਕਾਰ ਲਈ ਕਾਫੀ ਖੇਤਰ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਮੰਗ ਅਨੁਸਾਰ, ਕਰੀਬ 24 ਲੱਖ ਰੁਪਏ ਦੀ ਲਾਗਤ ਨਾਲ ਮੌਰਚਰੀ ਵੈਨ ਤਿਆਰ ਕਰਵਾਕੇ, ਸਮਸ਼ਾਨਘਾਟ ਨੂੰ ਸੌਂਪੀ ਗਈ ਹੈ ਤਾਂ ਜੋ ਪੂਰੇ ਸਨਮਾਨ 'ਤੇ ਰੀਤੀ ਰਿਵਾਜ਼ਾਂ ਅਨੁਸਾਰ ਸਮੇਂ ਸਿਰ ਸਸਕਾਰ ਕੀਤੇ ਜਾ ਸਕਣ |

Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਦੇ ਫ਼ਸਲ ਵਿਗਿਆਨੀ ਨੂੰ ਨਦੀਨ ਵਿਗਿਆਨ ਲਈ ਵਿਸ਼ੇਸ਼ਤਾ ਐਵਾਰਡ ਹਾਸਿਲ ਅਗਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕÏਰ ਜੀ ਦੀ ਯਾਦ 'ਚ ਖ਼ੂਨਦਾਨ ਕੈਂਪ <br/>
Ad Position 24