23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪੰਜਾਬ ਦੇ ਜ਼ਿਲ੍ਹਾ ਹਸਪਤਾਲਾਂ ਵਿਚ 200 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ

Ad Position 21
No active advertisement
ਅਜੀਤ ਡੈਸਕ 01-01-2026
ਲੁਧਿਆਣਾ, 31 ਦਸੰਬਰ(ਡਾ. ਤਰਲੋਚਨ ਸਿੰਘ)-ਪੰਜਾਬ ਦੇ ਜ਼ਿਲ੍ਹਾ ਹਸਪਤਾਲਾਂ ਵਿਚ 200 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ¢ ਪੰਜਾਬ ਸਿਹਤ ਪ੍ਰਣਾਲੀ ਨਿਗਮ ਨੇ ਸੂਬੇ ਭਰ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ ਵਿਚ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 200 ਸੁਰੱਖਿਆ ਗਾਰਡ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ ਹਨ¢ ਇਸ ਸਬੰਧੀ ਸਾਰੇ ਜ਼ਿਲਿ੍ਹਆਂ ਦੇ ਸਿਵਲ ਸਰਜਨਾਂ ਨੂੰ ਹਦਾਇਤਾਂ ਭੇਜੀਆਂ ਗਈਆਂ ਹਨ¢ ਇਹ ਤਾਇਨਾਤੀ ਜਨਵਰੀ 2026 ਅਤੇ ਫਰਵਰੀ 2026 ਲਈ ਹੋਵੇਗੀ¢ ਉਪਰੋਕਤ ਜਾਣਕਾਰੀ ਪੀ.ਸੀ.ਐਮ.ਐਸ. ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਅਖਿਲ ਸਰੀਨ ਨੇ ਦਿੰਦਿਆਂ ਸਿਹਤ ਵਿਭਾਗ ਦਾ ਧੰਨਵਾਦ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਕੇਂਦਰ ਮਨਰੇਗਾ ਦਾ ਬੋਝ ਸੂਬਿਆਂ 'ਤੇ ਪਾ ਕੇ ਰੁਜ਼ਗਾਰ ਗਰੰਟੀ ਦੇਣ ਤੋਂ ਭੱਜੀ-ਚੌਹਾਨ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਗਿੱਲ 'ਚ ਕਾਂਗਰਸ ਦੀ ਨਮੋਸ਼ੀਜਨਕ ਹਾਰ ਤੋਂ ਬਾਅਦ 2027 ਦੀ ਜਿੱਤ ਲਈ ਕਾਂਗਰਸ ਲਹਿਰਾ ਨੂੰ ਦੇ ਸਕਦੀ...
Ad Position 24