13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪਾਬੰਦੀਸ਼ੁਦਾ ਚਾਈਨਾ ਡੋਰ ਦੇ 176 ਗੱਟੂ ਬਰਾਮਦ <br/>

Ad Position 21
No active advertisement
ਅਜੀਤ ਡੈਸਕ 03-01-2026
ਲੁਧਿਆਣਾ, 2 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ. ਏ. ਯੂ. ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 176 ਗੱਟੂ ਚਾਈਨਾ ਡੋਰ ਦੇ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਵਿਜੇ ਕੁਮਾਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਦੀਪਕ ਕੁਮਾਰ ਵਾਸੀ ਦਸਮੇਸ਼ ਨਗਰ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਦੇ ਕਬਜ਼ੇ ਵਿਚ ਉਕਤ ਗੱਟੂ ਬਰਾਮਦ ਕੀਤੇ ਹਨ | ਕਥਿਤ ਦੋਸ਼ੀ ਇਹ ਗੱਟੂ ਵੇਚਣ ਲਈ ਜਾ ਰਿਹਾ ਸੀ ਕਿ ਪੁਲਿਸ ਵਲੋਂ ਹੰਬੜਾਂ ਰੋਡ 'ਤੇ ਲਗਾਏ ਗਏ ਨਾਕੇ 'ਤੇ ਉਸ ਨੂੰ ਕਾਬੂ ਕਰ ਲਿਆ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਇੰਟੀਰੀਅਰ ਡਿਜ਼ਾਈਨਰ ਨਾਲ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਧਾਗਾ ਕਾਰੋਬਾਰੀ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਸ਼ੱਕੀ ਹਾਲਾਤਾਂ 'ਚ 2 ਵਿਅਕਤੀਆਂ ਵਲੋਂ ਖ਼ੁਦਕੁਸ਼ੀ <br/>
Ad Position 24