ਕੌਂਸਲਰ ਮਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਾਰਡ ਨੰ. 86 'ਚ ਨਵੇਂ ਕਮਿਊਨਿਟੀ ਸੈਂਟਰ ਦਾ ਉਦਘਾਟਨ <br/>
ਵਾਰਡ ਨੰਬਰ 86 'ਚ ਕਮਿਊਨਿਟੀ ਸੈਂਟਰ ਦਾ ਉਦਘਾਟਨ ਕਰਨ ਦੌਰਾਨ ਮੌਜੂਦ ਵਿਧਾਇਕ ਮਦਨ ਲਾਲ ਬੱਗਾ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਕੌਂਸਲਰ ਮਨਜੀਤ ਸਿੰਘ ਢਿੱਲੋਂ ਤੇ ਹੋਰ | ਤਸਵੀਰ-ਸੇਵਕ ਸਿੰਘ
<br/>
03-01-2026