14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਆਰ. ਏ. ਬੰਗਾ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ <br/>

Ad Position 21
No active advertisement
ਅਜੀਤ ਡੈਸਕ 03-01-2026
ਲਾਡੋਵਾਲ, 2 ਜਨਵਰੀ (ਬਲਬੀਰ ਸਿੰਘ ਰਾਣਾ)-ਸਤਿਕਾਰਯੋਗ ਆਰ.ਏ. ਬੰਗਾ (ਪਤਨੀ ਤਰਸੇਮ ਲਾਲ ਬੰਗਾ ਸਾਬਕਾ ਪਿ੍ੰਸੀਪਲ) ਵਾਹਿਗੁਰੂ ਵਲੋਂ ਬਖਸ਼ਿਸ਼ ਕੀਤੀ ਸੁਆਸਾਂ ਰੂਪੀ ਪੂੰਜੀ ਨੂੰ ਖਰਚ ਕਰਦੇ ਹੋਏ ਇਸ ਫਾਨੀ ਸੰਸਾਰ ਨੂੰ ਮਿਤੀ 28 ਦਸੰਬਰ 2025 ਦਿਨ ਐਤਵਾਰ ਨੂੰ ਸਦਾ ਲਈ ਅਲਵਿਦਾ ਕਹਿ ਕੇ ਵਾਹਿਗੁਰੂ ਦੇ ਚਰਨਾਂ 'ਚ ਜਾ ਬਿਰਾਜੇ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਤਰਸੇਮ ਲਾਲ ਬੰਗਾ ਨੇ ਦੱਸਿਆ ਕਿ ਆਰ.ਏ. ਬੰਗਾ ਨਿਮਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਮਿਤੀ 3 ਜਨਵਰੀ 2026 ਨੂੰ ਗੁਰਦੁਆਰਾ ਗੁਰਮਤਿ ਸਤਸੰਗ ਸਭਾ, ਮਸਕੀਨ ਨਗਰ, ਨਜ਼ਦੀਕ ਨਵੀਂ ਦਾਣਾ ਮੰਡੀ, ਜਲੰਧਰ ਬਾਈਪਾਸ, ਲੁਧਿਆਣਾ ਵਿਖੇ ਦੁਪਹਿਰ 12. 00 ਵਜੇ ਤੋਂ 1.00 ਵਜੇ ਤੱਕ ਹੋਵੇਗੀ | ਸਮੂਹ ਬੰਗਾ ਪਰਿਵਾਰ ਵਲੋਂ ਰਿਸ਼ਤੇਦਾਰਾਂ, ਸੱਜਣਾਂ-ਮਿੱਤਰਾਂ ਅਤੇ ਸਹਿਯੋਗੀਆਂ ਨੂੰ ਭੋਗ ਅਤੇ ਅੰਤਿਮ ਅਰਦਾਸ ਵਿਚ ਸਮੇਂ ਸਿਰ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਤੋਂ ਨਗਰ ਕੀਰਤਨ ਅੱਜ ਅਗਲੀ ਖ਼ਬਰ ਕੌਂਸਲਰ ਮਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਾਰਡ ਨੰ. 86 'ਚ ਨਵੇਂ ਕਮਿਊਨਿਟੀ ਸੈਂਟਰ ਦਾ ਉਦਘਾਟਨ <br/>
Ad Position 24