08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਜੇਲ੍ਹ ਵਿਚੋਂ ਮੋਬਾਈਲ ਬਰਾਮਦ <br/>

Ad Position 21
No active advertisement
ਅਜੀਤ ਡੈਸਕ 04-01-2026
ਲੁਧਿਆਣਾ, 3 ਜਨਵਰੀ (ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਦੋ ਮੋਬਾਈਲ ਬਰਾਮਦ ਕੀਤੇ ਗਏ ਹਨ | ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ | ਪੁਲਿਸ ਵਲੋਂ ਇਸ ਸਬੰਧੀ ਜਗਮੀਤ ਸਿੰਘ ਉਰਫ ਜੱਸੀ ਅਤੇ ਧਰਮਜੀਤ ਸਿੰਘ ਉਰਫ ਧਮੀ ਨਾਮੀ ਬੰਦੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਅਤੇ ਜੇਲ੍ਹ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਮੋਬਾਈਲ ਕਿਸ ਤਰੀਕੇ ਨਾਲ ਪਹੁੰਚਾਏ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੇ ਨੂੰ ਅਗਵਾ ਕਰਕੇ ਕੁੱਟਮਾਰ ਕਰਨ ਦੇ ਮਾਮਲੇ ਵਿਚ 9 ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਸਾਹਿਬ-ਏ-ਕਮਾਲ, ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <b...
Ad Position 24