08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਐਨ. ਐਸ. ਪੀ. ਐਸ. ਨੇ ਵਿਦਿਆਰਥੀ ਵਿਗਿਆਨ ਮੰਥਨ ਵਿਚ ਪ੍ਰਾਪਤ ਕੀਤੇ ਸ਼ਾਨਦਾਰ ਸਥਾਨ <br/>

Ad Position 21
No active advertisement
ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪਿ੍ੰਸੀਪਲ ਹਰਮੀਤ ਕÏਰ ਵੜੈਚ ਅਤੇ ਹੋਰ¢ ਤਸਵੀਰ-ਜਰਨੈਲ ਸਿੰਘ ਪੱਟੀ <br/> 04-01-2026
ਆਲਮਗੀਰ, 3 ਜਨਵਰੀ (ਜਰਨੈਲ ਸਿੰਘ ਪੱਟੀ)-ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਿਦਿਆਰਥੀ ਵਿਗਿਆਨ ਮੰਥਨ ਪ੍ਰੀਖਿਆ 2025 ਵਿਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰÏਸ਼ਨ ਕੀਤਾ¢ ਇਹ ਵੱਕਾਰੀ ਪ੍ਰੀਖਿਆ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੁਆਰਾ ਦੋ ਪੜਾਵਾਂ ਵਿਚ ਕਰਵਾਈ ਆਨਲਾਈਨ ਰਾਸ਼ਟਰੀ ਪੱਧਰ ਦੀ ਪਹਿਲਕਦਮੀ ਹੈ ¢ ਸਕੂਲ ਪਿ੍ੰਸੀਪਲ ਹਰਮੀਤ ਕੌਰ ਵੜੈਚ ਨੇ ਜੇਤੂਆਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਾਹਿਬ ਵਲੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ ਅਗਲੀ ਖ਼ਬਰ ਫਾਰਮਰ ਫ਼ਸਟ ਪ੍ਰੋਜੈਕਟ ਅਧੀਨ ਸਰਦੀਆਂ ਦੇ ਪ੍ਰਬੰਧਨ ਸੰਬੰਧੀ ਕੈਂਪ <br/>
Ad Position 24