14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 05-01-2026
ਫੁੱਲਾਂਵਾਲ, 4 ਜਨਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਵੱਸਦੇ ਪਿੰਡ ਲਲਤੋਂ ਕਲਾਂ ਦੇ ਫਿਟਨੈੱਸ ਗਰੁੱਪ ਕਲੱਬ, ਸਮੂਹ ਸੰਗਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਗੁਰੂ ਰਵੀਦਾਸ ਧਰਮਸਾਲਾ ਸਾਹਮਣੇ ਚੌਕ ਵਿਚ ਸਵੇਰੇ 6 ਵਜੇ ਤੋਂ ਲੈ ਕੇ 10 ਵਜੇ ਤੱਕ ਦੁੱਧ ਦੇ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਭੁਪਿੰਦਰ ਸਿੰਘ ਫ਼ੌਜੀ, ਕਮਲਜੀਤ ਸਿੰਘ, ਰਜਿੰਦਰ ਸਿੰਘ, ਕੁਲਵਿੰਦਰ ਸਿੰਘ, ਮਨਜਿੰਦਰ ਸਿੰਘ ਖ਼ਾਲਸਾ, ਜਗਜੀਤ ਸਿੰਘ ਫ਼ੌਜੀ, ਲਖਵਿੰਦਰ ਸਿੰਘ ਫ਼ੌਜੀ, ਸੈਕਟਰੀ ਜਗਦੇਵ ਸਿੰਘ ਭੀਮਾ, ਚੇਅਰਮੈਨ ਪਰਮਿੰਦਰ ਸਿੰਘ ਆੜ੍ਹਤੀਆ, ਬਲਾਕ ਪ੍ਰਧਾਨ ਜਥੇਦਾਰ ਅਮਰਪਾਲ ਸਿੰਘ ਖਾਲਸਾ ਆਦਿ ਨੇ ਸੇਵਾ ਨਿਭਾਈ |

Ad Position 22
No active advertisement
ਪਿਛਲੀ ਖ਼ਬਰ 243 ਘੰਟੇ ਦਾ ਅਖੰਡ ਮਹਾਂਯੱਗ ਸਮਾਜ ਸੇਵਾ ਦਾ ਇਕ ਮਹਾਨ ਕੁੰਭ ਬਣੇਗਾ-ਮਹੰਤ ਪ੍ਰਵੀਨ ਜੀ <br/> ਅਗਲੀ ਖ਼ਬਰ ਵਪਾਰ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਵਪਾਰੀ ਖ਼ਿਲਾਫ਼ ਕੇਸ ਦਰਜ <br/>
Ad Position 24