ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਯਾਦਗਾਰੀ ਹੋ ਨਿਬੜਿਆ ਢਾਡੀ ਦਰਬਾਰ <br/>
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਕਰਵਾਏ ਸਮਾਗਮ ਦੌਰਾਨ ਢਾਡੀ ਲਖਵਿੰਦਰ ਸਿੰਘ ਪਾਰਸ ਦੇ ਜੱਥੇ ਦਾ ਸਨਮਾਨ ਕਰਦੇ ਹੋਏ ਕੁਲਵਿੰਦਰ ਸਿੰਘ ਬੈਨੀਪਾਲ, ਤਰਲੋਕ ਸਿੰਘ ਸੱਚਦੇਵਾ, ਤੇਜਿੰਦਰ ਸਿੰਘ, ਵਰਿੰਦਰ ਮੋਹਨ ਸਿੰਘ, ਸਰਬਜੀਤ ਸਿੰਘ ਚਗਰ | ਤਸਵੀਰ-ਸੇਵਕ ਸਿੰਘ
<br/>
05-01-2026