14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਵੱਖ-ਵੱਖ ਆਗੂਆਂ ਵਲੋਂ ਪੱਤਰਕਾਰਾਂ ਖ਼ਿਲਾਫ਼ ਦਰਜ ਮਾਮਲਿਆਂ ਦੀ ਕਰੜੀ ਨਿੰਦਾ <br/>

Ad Position 21
No active advertisement
ਅਜੀਤ ਡੈਸਕ 05-01-2026
ਸਿੱਧਵਾਂ ਬੇਟ, 4 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਨਾਲ ਸਬੰਧਿਤ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਵਲੋਂ ਕੁਝ ਦਿਨ ਪਹਿਲਾਂ ਬਦਲਾਅ ਵਾਲੀ ਮਾਨ ਸਰਕਾਰ ਵਲੋਂ ਕੁਝ ਪੱਤਰਕਾਰਾਂ 'ਤੇ ਦਰਜ ਮਾਮਲਿਆਂ ਦੀ ਕਰੜੀ ਨਿੰਦਾ ਕੀਤੀ ਜਾ ਰਹੀ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ, ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਰਛਪਾਲ ਸਿੰਘ ਤਲਵਾੜਾ, ਸਾਬਕਾ ਚੇਅਰਮੈਨ ਜਗਦੀਸ਼ ਸਿੰਘ ਗੋਰਸੀਆਂ, ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ, ਪ੍ਰਧਾਨ ਬਿੰਦਰ ਮਨੀਲਾ, ਸਾਬਕਾ ਵਾਈਸ ਚੇਅਰਮੈਨ ਵਰਦੀਪ ਸਿੰਘ ਦੀਪਾ, ਸਾਬਕਾ ਵਾਈਸ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ, ਸਾਬਕਾ ਡਾਇ: ਸਿਮਰਜੀਤ ਸਿੰਘ ਗਿੱਲ, ਪ੍ਰਧਾਨ ਜਗਤਾਰ ਸਿੰਘ ਦਿਉਲ, ਕਿਸਾਨ ਆਗੂ ਜੋਗਿੰਦਰ ਸਿੰਘ ਢਿੱਲੋਂ, ਕਿਸਾਨ ਆਗੂ ਬਚਿੱਤਰ ਸਿੰਘ ਜੌਹਲ, ਨੰਬਰਦਾਰ ਬਲਜੀਤ ਸਿੰਘ ਸਿੱਧੂ, ਨੰਬਰਦਾਰ ਹਰਿੰਦਰ ਸਿੰਘ ਕਾਕਾ, ਸਾਬਕਾ ਸੰਮਤੀ ਮੈਂਬਰ ਜਤਿੰਦਰਪਾਲ ਸਿੰਘ ਬੱਬੀ ਮਾਨ, ਸਾਬਕਾ ਸੰਮਤੀ ਮੈਂਬਰ ਬਲਕਾਰ ਸਿੰਘ ਬਿੱਲਾ, ਕਿਸਾਨ ਆਗੂ ਰਾਬਿੰਦਰ ਸਿੰਘ ਸੋਢੀਵਾਲ, ਕਿਸਾਨ ਆਗੂ ਹਰਜੀਤ ਸਿੰਘ ਜੌਹਲ, ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਾਬਕਾ ਸਰਪੰਚ ਤੇਜਿੰਦਰਪਾਲ ਸਿੰਘ ਸਿੱਧੂ, ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਦੜਵਿੰਡੀ, ਕਾਮਰੇਡ ਬਲਰਾਜ ਸਿੰਘ ਕੋਟਉਮਰਾ, ਕਾਮ. ਬਲਜੀਤ ਸਿੰਘ ਗੋਰਸੀਆਂ, ਅਕਾਲੀ ਆਗੂ ਜਸਵੰਤ ਸਿੰਘ ਪੱਤੀ ਮੁਲਤਾਨੀ, ਬਲਾਕ ਕਾਂਗਰਸ ਪ੍ਰਧਾਨ ਮਨੀ ਗਰਗ, ਸਾਬਕਾ ਸਰਪੰਚ ਜਸਵਿੰਦਰ ਸਿੰਘ ਛੀਨਾਂ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਮਿੰਟੂ ਛੀਨਾਂ, ਸਾਬਕਾ ਸਰਪੰਚ ਜਸਦੇਵ ਸਿੰਘ ਲੀਲਾਂ ਸਮੇਤ ਕਈ ਹੋਰ ਆਗੂਆਂ ਨੇ ਆਖਿਆ ਕਿ ਸਰਕਾਰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਕਰਕੇ ਆਪਣੇ ਗੁਨਾਹਾਂ ਨੂੰ ਛੁਪਾਉਣਾ ਚਾਹੁੰਦੀ ਹੈ ਪਰ ਉਹ ਇਸ ਮਿਸ਼ਨ ਵਿਚ ਕਾਮਯਾਬ ਨਹੀਂ ਹੋ ਸਕੇਗੀ |

Ad Position 22
No active advertisement
ਪਿਛਲੀ ਖ਼ਬਰ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ 14ਵੇਂ ਦਿਨ ਆਖ਼ਰੀ ਪੜਾਅ ਸ੍ਰੀ ਮੈਹਦੇਆਣਾ ਸਾਹਿਬ ਲਈ ਹੋਇਆ ਰਵਾਨਾ <br/> ਅਗਲੀ ਖ਼ਬਰ 10 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਸਮੇਤ ਦੋ ਕਾਬੂ
Ad Position 24