14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਕੀਰਤਨੀ ਜਥੇ ਨੂੰ ਪੰਚਾਇਤਾਂ ਨੇ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 05-01-2026
ਲਾਡੋਵਾਲ, 4 ਜਨਵਰੀ (ਬਲਬੀਰ ਸਿੰਘ ਰਾਣਾ)- ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਮੁੱਖ ਰੱਖਦਿਆਂ ਪਿੰਡ ਕਪੂਰ ਸਿੰਘ ਵਾਲਾ ਅਤੇ ਛੋਅਲੇ ਪੱਤੀ ਵਿਖੇ ਦੋਹਾਂ ਪੰਚਾਇਤਾਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਦੀਵਾਨ ਸਜਾਏ ਗਏ | ਇਸ ਸਬੰਧੀ ਗੱਲਬਾਤ ਕਰਦਿਆਂ ਕਾਂਗਰਸ ਦੇ ਐਸ.ਸੀ. ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਸੁਰਿੰਦਰ ਸਿੰਘ ਪਵਾਰ ਨੇ ਦੱਸਿਆ ਕਿ ਸਜਾਏ ਗਏ ਤਿੰਨ ਰੋਜ਼ਾ ਦੀਵਾਨਾਂ ਅੰਦਰ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸੰਬੰਧੀ ਗੁਰਦਾਸਪੁਰ ਤੋਂ ਆਏ ਪ੍ਰਸਿੱਧ ਕੀਰਤਨੀ ਜਥੇ ਨੇ ਵਿਸਥਾਰ ਪੂਰਵਕ ਚਾਨਣਾ ਪਾ ਕੇ ਸੰਗਤਾਂ ਨੂੰ ਕਿਰਤਾਰਥ ਕੀਤਾ | ਇਸ ਮੌਕੇ ਦੋਹਾਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਗੁਰਦਾਸਪੁਰ ਦੇ ਪ੍ਰਸਿੱਧ ਕੀਰਤਨੀ ਜਥੇ ਨੂੰ ਸਨਮਾਨ ਚਿੰਨ ਭੇਟ ਕਰਕੇ ਸਨਮਾਨਤ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਦੁੱਧ ਦਾ ਲੰਗਰ ਲਗਾਇਆ <br/> ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ ਨਵੇਂ ਸਾਲ ਦਾ ਕੈਲੰਡਰ ਅਤੇ ਬਿਓਰਾ ਪੁਸਤਕ ਕੀਤੇ ਲੋਕ ਅਰਪਣ <br/>
Ad Position 24