ਮਲਕਪੁਰ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਸੰਬੰਧੀ ਸਮਾਗਮ ਲਈ ਪ੍ਰਬੰਧਕਾਂ ਨੇ ਦਾਖਾ, ਘਮਣੇਵਾਲ ਨੂੰ ਦਿੱਤਾ ਸੱਦਾ ਪੱਤਰ <br/>
ਧਾਰਮਿਕ ਸਮਾਗਮਾਂ ਲਈ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ ਬਲਾਕ ਸੰਮਤੀ ਮੈਂਬਰ ਨੂੰ ਸੱਦਾ ਪੱਤਰ ਦਿੰਦੇ ਹੋਏ ਜਤਿੰਦਰ ਸਿੰਘ ਮਲਕਪੁਰ, ਗੁਰਦੀਪ ਸਿੰਘ ਮਲਕਪੁਰ ਤੇ ਨਾਲ ਬਾਬਾ ਗੁਲਜਾਰ ਸਿੰਘ ਘਮਣੇਵਾਲ, ਮਾ. ਬਲਵੀਰ ਸਿੰਘ ਬਾਸੀਆਂ, ਕੁਲਦੀਪ ਸਿੰਘ ਧਾਲੀਵਾਲ ਤੇ ਹੋਰ ਪ੍ਰਬੰਧਕ | ਤਸਵੀਰ: ਮੇਜਰ ਹੰਬੜਾਂ
<br/>
05-01-2026