20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪੀ. ਐਸ. ਪੀ. ਸੀ. ਐਲ. ਡਵੀਜ਼ਨ ਲਲਤੋਂ ਕਲਾਂ ਤੋਂ ਗੁਰਪ੍ਰੀਤ ਸਿੰਘ ਅਕਾਊਾਟੈਂਟ ਦੀ ਬਿਨਾਂ ਕਾਰਨ ਕੀਤੀ ਬਦਲੀ ਰੱਦ ਕੀਤੀ ਜਾਵੇ-ਯੂਨੀਅਨ ਆਗੂ <br/>

Ad Position 21
No active advertisement
ਪੀ.ਐਸ.ਪੀ.ਸੀ.ਐਲ. ਡਵੀਜ਼ਨ ਲਲਤੋਂ ਕਲਾਂ ਤੋਂ ਗੁਰਪ੍ਰੀਤ ਸਿੰਘ ਅਕਾਊਾਟੈਂਟ ਦੀ ਬਿਨਾਂ ਕਾਰਨ ਕੀਤੀ ਬਦਲੀ ਰੱਦ ਕਰਵਾਉਣ ਦੀ ਮੰਗ ਕਰਨ ਸਮੇਂ ਯੂਨੀਅਨ ਆਗੂ ਅਤੇ ਹੋਰ | ਤਸਵੀਰ-ਮਨਜੀਤ ਸਿੰਘ ਦੁੱਗਰੀ <br/> 06-01-2026
ਫੁੱਲਾਂਵਾਲ, 5 ਜਨਵਰੀ (ਮਨਜੀਤ ਸਿੰਘ ਦੁੱਗਰੀ)-ਲਲਤੋਂ ਕਲਾਂ ਡਵੀਜ਼ਨ ਵਿਖੇ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਡਵੀਜ਼ਨ ਕਮੇਟੀ ਲਲਤੋਂ ਕਲਾਂ ਪਾਵਰਕਾਮ ਟਰਾਂਸਕੋ ਪੈਨਸ਼ਨ ਯੂਨੀਅਨ ਏਟਕ, ਟੀ.ਐਸ.ਯੂ. ਭੰਗਲ, ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਗੁਰਮੀਤ ਸਿੰਘ, ਚਮਕੌਰ ਸਿੰਘ, ਮਨਜੀਤ ਸਿੰਘ, ਇੰਦਰਪਾਲ ਸਿੰਘ ਦੇ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਮੀਤ ਪ੍ਰਧਾਨ ਕਰਤਾਰ ਸਿੰਘ, ਸਰਕਲ ਆਗੂ ਹਰਵਿੰਦਰ ਸਿੰਘ, ਜੁਗਿੰਦਰ ਸਿੰਘ, ਸੁਖਦੇਵ ਸਿੰਘ, ਡਵੀਜ਼ਨ ਵਰਕਿੰਗ ਪ੍ਰਧਾਨ ਪ੍ਰਗਟ ਸਿੰਘ, ਸਕੱਤਰ ਜਸਵਿੰਦਰ ਸਿੰਘ, ਕੈਸ਼ੀਅਰ ਖੁਸ਼ਦੀਪ ਸਿੰਘ, ਸਬ ਡਵੀਜ਼ਨ ਕੈਸ਼ੀਅਰ ਕਰਤਾਰ ਸਿੰਘ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਕਰਮਜੀਤ ਸਿੰਘ ਸਮੇਤ ਹੋਰ ਮੁਲਾਜ਼ਮ ਸਾਥੀ ਸ਼ਾਮਿਲ ਹੋਏ | ਇਸ ਮੌਕੇ ਆਗੂਆਂ ਵਲੋਂ ਡਵੀਜ਼ਨ ਅਕਾਊਾਟੈਂਟ ਗੁਰਪ੍ਰੀਤ ਸਿੰਘ ਦੀ ਬਿਨਾਂ ਕਾਰਨ ਬਦਲੀ ਕਪੂਰਥਲਾ ਡਵੀਜ਼ਨ ਵਿਚ ਕਰਨ ਦੀ ਨਿਖੇਧੀ ਕੀਤੀ ਗਈ ਅਤੇ ਕੀਤੀ ਬਦਲੀ ਰੱਦ ਕਰਨ ਦੀ ਮੰਗ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਸੁਨਿਆਰੇ ਦੀ ਦੁਕਾਨ ਤੋਂ ਸੋਨੇ ਦੀ ਮੁੰਦਰੀ ਬਦਲਣ ਵਾਲੀ ਲੜਕੀ ਕਾਬੂ <br/> ਅਗਲੀ ਖ਼ਬਰ 69ਵੀਂਆਂ ਰਾਸ਼ਟਰੀ ਸਕੂਲ ਖੇਡਾਂ ਦਾ ਉਦਘਾਟਨ ਅੱਜ <br/>
Ad Position 24