ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਕਵਿਤਾਵਾਂ ਰਾਹੀਂ ਕੀਤਾ ਨਿਹਾਲ <br/>
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਕਰਵਾਏ ਸਮਾਗਮ ਦੌਰਾਨ ਗੁਰਕਾਰਜ ਕਵੀਸ਼ਰੀ ਜਥੇ ਦਾ ਸਨਮਾਨ ਕਰਦੇ ਹੋਏ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਤਰਲੋਕ ਸਿੰਘ ਸੱਚਦੇਵਾ ਅਤੇ ਤੇਜਿੰਦਰ ਸਿੰਘ | ਤਸਵੀਰ-ਸੇਵਕ ਸਿੰਘ
<br/>
07-01-2026