25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਨਗਰ ਨਿਗਮ ਕਮਿਸ਼ਨਰ ਨੇ ਪੰਜਾਬ ਗੌਰਮਿੰਟ ਡਰਾਈਵਰ ਅਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦਾ ਨਵੇਂ ਸਾਲ ਦਾ ਕੈਲੰਡਰ ਕੀਤਾ ਜਾਰੀ <br/>

Ad Position 21
No active advertisement
ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਪੰਜਾਬ ਗੌਰਮਿੰਟ ਡਰਾਈਵਰ ਅਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕਰਦੇ ਹੋਏ | ਤਸਵੀਰ-ਸੇਵਕ ਸਿੰਘ <br/> 07-01-2026
ਲੁਧਿਆਣਾ, 6 ਜਨਵਰੀ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਪੰਜਾਬ ਗੌਰਮਿੰਟ ਡਰਾਈਵਰ ਅਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦਾ ਨਵੇਂ ਸਾਲ-2026 ਦਾ ਕਲੰਡਰ ਜਾਰੀ ਕੀਤਾ | ਇਸ ਮੌਕੇ ਯੂਨੀਅਨ ਸੂਬਾ ਜਨਰਲ ਸਕੱਤਰ ਪ੍ਰੇਮਜੀਤ ਸਿੰਘ ਬੁੱਟਰ, ਵਿਕਾਸ ਬਾਲੀ, ਜਤਿੰਦਰ ਕੁਮਾਰ, ਇੰਦਰਜੀਤ, ਸੁਨੀਲ ਕੁਮਾਰ, ਭੀਮ ਆਦਿ ਹਾਜ਼ਰ ਸਨ | ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਯੂਨੀਅਨ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਟਾਫ਼ ਨੂੰ ਪਾਰਦਰਸ਼ਤਾ ਅਤੇ ਕੁਸ਼ਲਤਾ ਨਾਲ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਲੁਧਿਆਣਾ ਵਿਚ 'ਮਿਸ਼ਨ ਜੀਵਨੀ' ਦੀ ਸ਼ੁਰੂਆਤ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਦੇ ਵਿਦਿਆਰਥੀਆਂ ਨੇ ਕੀਤਾ ਕੀਰਤਨ <br/>
Ad Position 24