ਮਹਾਂਯੱਗ ਆਪਸੀ ਭਾਈਚਾਰੇ ਅਤੇ ਸੇਵਾ ਦਾ ਸੰਗਮ ਹੈ-ਭਗਵੰਤ ਮਾਨ <br/>
ਮਾਂ ਬਗਲਾਮੁਖੀ ਧਾਮ ਦੇ ਪ੍ਰਮੁੱਖ ਮਹੰਤ ਪ੍ਰਵੀਨ ਚÏਧਰੀ ਅਤੇ ਸੇਵਕ ਮਨਪ੍ਰੀਤ ਸਿੰਘ ਛੱਤਵਾਲ ਤੋਂ ਅਖੰਡ ਮਹਾਂਯੱਗ ਲਈ ਸੱਦਾ ਪੱਤਰ ਸਵੀਕਾਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾਂ ਨਾਲ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਹੋਰ | ਅਜੀਤ ਤਸਵੀਰ
<br/>
24-01-2026