ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ <br/>
ਪੀ.ਏ.ਯੂ. ਲੁਧਿਆਣਾ ਵਿਖੇ ਰਾਜ ਪੱਧਰੀ ਗਣਤੰਤਰ ਦਿਵਸ ਲਈ ਫੁੱਲ ਡਰੈੱਸ ਰਿਹਰਸਲ ਮੌਕੇ ਕੌਮੀ ਝੰਡਾ ਲਹਿਰਾਉਣ ਸਮੇਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਤੇ ਹੋਰ ਅਧਿਕਾਰੀ | (ਸੱਜੇ) ਪੀ.ਏ.ਯੂ. ਲੁਧਿਆਣਾ ਵਿਖੇ ਰਾਜ ਪੱਧਰੀ ਗਣਤੰਤਰ ਦਿਵਸ ਲਈ ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਦਾ ਨਿਰੀਖਣ ਕਰਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਤੇ ਹੋਰ ਅਧਿਕਾਰੀ | ਤਸਵੀਰਾਂ-ਸੇਵਕ ਸਿੰਘ
<br/>
ਪੀ. ਏ. ਯੂ. ਲੁਧਿਆਣਾ ਵਿਖੇ ਰਾਜ ਪੱਧਰੀ ਗਣਤੰਤਰ ਦਿਵਸ ਲਈ ਫੁੱਲ ਡਰੈੱਸ ਰਿਹਰਸਲ ਦੌਰਾਨ ਮਾਰਚ ਪਾਸਟ ਦੀ ਅਗਵਾਈ ਕਰਦੇ ਹੋਏ ਏ.ਸੀ.ਪੀ. ਹਰਸ਼ਵੀਰ ਸਿੰਘ | ਤਸਵੀਰ-ਸੇਵਕ ਸਿੰਘ
<br/>
25-01-2026