15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕੇਂਦਰੀ ਜੇਲ੍ਹ ਵਿਚੋਂ ਮੋਬਾਈਲ ਬਰਾਮਦ <br/>

Ad Position 21
No active advertisement
ਅਜੀਤ ਡੈਸਕ 25-01-2026
ਲੁਧਿਆਣਾ, 24 ਜਨਵਰੀ (ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਬੰਦੀ ਪਾਸੋਂ ਇਕ ਮੋਬਾਈਲ ਬਰਾਮਦ ਕੀਤਾ ਹੈ | ਪੁਲਿਸ ਵਲੋਂ ਇਸ ਸਬੰਧੀ ਸਹਾਇਕ ਸੁਪਰਡੈਂਟ ਰਿਸ਼ਵਪਾਲ ਗੋਇਲ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਜੇਲ੍ਹ ਦੀ ਚੈਕਿੰਗ ਕੀਤੀ ਤਾਂ ਜੇਲ੍ਹ ਅੰਦਰੋਂ ਸੁਨੀਲ ਕੁਮਾਰ ਬੰਦੀ ਪਾਸੋਂ ਇਕ ਮੋਬਾਈਲ ਬਰਾਮਦ ਕੀਤਾ ਗਿਆ | ਜੇਲ੍ਹ ਅਤੇ ਪੁਲਿਸ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਮੋਬਾਈਲ ਕਿਸ ਤਰੀਕੇ ਨਾਲ ਪਹੁੰਚਾਇਆ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਵਿਖੇ ਮਹਿਲਾ ਉੱਦਮਤਾ ਕੇਂਦਰ ਵਿਚ ਕੋਹੋਰਟ 4.0 ਲਾਂਚ <br/> ਅਗਲੀ ਖ਼ਬਰ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਸ਼ੁਰੂ <br/>
Ad Position 24