15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਪਰਿੰਗ ਡੇਲ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ <br/>

Ad Position 21
No active advertisement
ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਬੱਚਿਆਂ ਵਲੋਂ ਗਣਤੰਤਰ ਦਿਵਸ ਮਨਾਏ ਜਾਣ ਦਾ ਦਿ੍ਸ਼ | ਤਸਵੀਰ-ਸੇਵਕ ਸਿੰਘ <br/> 25-01-2026
ਲੁਧਿਆਣਾ, 24 ਜਨਵਰੀ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਸਕੂਲ ਵਿਖੇ 'ਮੇਰਾ ਭਾਰਤ ਮਹਾਨ' ਥੀਮ ਨੰੂ ਲੈ ਕੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਦੌਰਾਨ ਕਿੰਡਰਗਾਰਟਨ ਦੇ ਬੱਚੇ ਦੇਸ਼ ਭਗਤਾਂ ਅਤੇ ਸੈਨਾ ਦੇ ਨੌਜਵਾਨਾਂ ਦੇ ਪਹਿਰਾਵਿਆਂ ਵਿਚ ਨਜ਼ਰ ਆਏ | ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੰੂ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸਕੂਲ ਦੇ ਡਾਇਰੈਕਟਰ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪਿ੍ੰਸੀਪਲ ਅਨਿਲ ਕੁਮਾਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਰਸਿੰਗ ਇੰਸਟੀਚਿਊਟ ਵਿਖੇ ਵਿਦਾਇਗੀ ਪਾਰਟੀ ਕਰਵਾਈ <br/> ਅਗਲੀ ਖ਼ਬਰ ਅਮਰੀਕਾ ਦਾ ਟੈਰਿਫ਼ ਮਾਰ ਰਿਹਾ ਹੌਜ਼ਰੀ ਕਾਰੋਬਾਰ ਬੇਲੋੜਾ ਟੈਰਿਫ਼ ਕਰ ਰਿਹਾ ਕਾਰੋਬਾਰ ਨੂੰ ਪ੍ਰਭਾਵਿਤ-ਕਾਰੋਬਾਰੀ <br...
Ad Position 24