15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

'ਆਪ' ਸਰਕਾਰ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਇਤਿਹਾਸਕ ਕਦਮ-ਰਾਜੀ ਸਾਹਨੇਵਾਲ

Ad Position 21
No active advertisement
ਅਜੀਤ ਡੈਸਕ 25-01-2026
ਲੁਧਿਆਣਾ, 24 ਜਨਵਰੀ (ਜਤਿੰਦਰ ਭੰਬੀ)-'ਆਪ' ਸਰਕਾਰ ਵਲੋਂ ਸ਼ੁਰੂ ਕੀਤੀ ਗਈ 10 ਲੱਖ ਕੈਸ਼ਲੈਸ ਇਲਾਜ ਦੀ ਯੋਜਨਾਂ ਨੂੰ ਸਰਕਾਰ ਵਲੋਂ ਚੁੱਕਿਆ ਗਿਆ ਇਤਿਹਾਸਕ ਕਦਮ ਦੱਸਦੇ ਹੋਏ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ 'ਆਪ' ਦੇ ਸੀਨੀਅਰ ਆਗੂ ਚੇਅਰਮੈਨ ਰਾਜ਼ੀ ਸਾਹਨੇਵਾਲ ਨੇ ਕਿਹਾ ਕਿ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਆਮ ਲੋਕਾਂ ਦੀ ਤਕਲੀਫ਼ਾਂ ਅਤੇ ਲੋੜਾਂ ਨੂੰ ਦੇਖਦੇ ਹੋਏ 'ਆਪ' ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਹੂਲਤ ਸੂਬੇ ਦੇ ਲੋਕਾਂ ਲਈ ਤੋਹਫ਼ੇ ਹੈ | ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਹਲਕਾ ਸਾਹਨੇਵਾਲ ਦੇ ਪਿੰਡਾਂ ਵਿਚ ਵੀ ਇਸ ਦੀ ਰਜਿਸਟੇ੍ਰਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਮੁਕਾਬਲੇ ਦÏਰਾਨ ਗੋਲੀ ਲੱਗਣ ਕਾਰਨ ਨÏਜਵਾਨ ਜ਼ਖਮੀ <br/> ਅਗਲੀ ਖ਼ਬਰ ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 67 ਤੇ 68 'ਚ ਨਵੀਂ ਆਰ. ਐਮ. ਸੀ. ਰੋਡ ਦਾ ਉਦਘਾਟਨ <br/>
Ad Position 24