ਡੀ. ਏ. ਵੀ. ਪਬਲਿਕ ਸਕੂਲ ਪੱਖੋਵਾਲ ਰੋਡ ਵਿਖੇ ਟ੍ਰੈਫਿਕ ਅਧਿਕਾਰੀਆਂ ਨੇ ਚਲਾਈ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ <br/>
ਡੀ.ਏ.ਵੀ. ਪਬਲਿਕ ਸਕੂਲ ਪੱਖੋਵਾਲ ਰੋਡ, ਲੁਧਿਆਣਾ ਵਿਖੇ ਟ੍ਰੈਫਿਕ ਅਧਿਕਾਰੀਆਂ ਵਲੋਂ ਚਲਾਈ ਗਈ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਦੌਰਾਨ ਹਾਜ਼ਰ ਸਕੂਲ ਦੇ ਟਰਾਂਸਪੋਰਟਰ, ਡਰਾਈਵਰ ਅਤੇ ਕੰਡਕਟਰ | ਤਸਵੀਰ-ਮਨਜੀਤ ਸਿੰਘ ਦੁੱਗਰੀ
<br/>
25-01-2026