11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸੂਬੇ ਅੰਦਰ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਡਗਮਗਾਈ-ਮਰਵਾਹਾ <br/>

Ad Position 21
No active advertisement
ਅਜੀਤ ਡੈਸਕ 26-01-2026
ਭਾਮੀਆਂ ਕਲਾਂ/ਲੁਧਿਆਣਾ, 25 ਜਨਵਰੀ (ਜਤਿੰਦਰ ਭੰਬੀ)- ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਸੂਬੇ ਅੰਦਰ ਹੋਏ ਬੇਮਿਸਾਲ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਹੋਏ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਫਟਕਾਰਾ ਪਾਉਣ ਲੱਗ ਚੁੱਕੇ ਹਨ ਅਤੇ ਮੁੜ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਦੇਖਣ ਲਈ ਉਤਾਵਲੇ ਹਨ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਇੰਦਰਪਾਲ ਸਿੰਘ ਮਰਵਾਹਾ ਨੇ ਕਰਦੇ ਹੋਏ ਕਿਹਾ ਕਿ ਸੂਬੇ ਅੰਦਰ ਦਿਨ-ਬ-ਦਿਨ ਵਿਗੜ ਰਹੇ ਹਾਲਾਤ ਕਾਰਨ ਆਮ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਇਹ ਸਭ ਕੁਝ ਦੇਖਦੇ ਹੋਏ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਨੂੰ ਲਿਆਉਣੀ ਬੇਹੱਦ ਜ਼ਰੂਰੀ ਹੈ |

Ad Position 22
No active advertisement
ਪਿਛਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਸੀਨੀਅਰ ਆਗੂ ਜਸਵੰਤ ਸਿੰਘ ਚੀਮਾ ਉੱਪਰ ਗੋਲੀ ਚਲਾਉਣ ਦੀ ਘਟਨਾ ਦੀ ਪਾਰਟੀ ਆਗੂਆਂ ਨੇ ਕ... ਅਗਲੀ ਖ਼ਬਰ ਲਾਈਫ ਲਾਈਨ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਲਗਾਏ ਮੈਡੀਕਲ ਕੈਂਪ ਦੌਰਾਨ 100 ਤੋਂ ਵਧੇਰੇ ਮਰੀਜ਼ਾਂ ਦੀ ਕੀਤੀ ਫਾਈਬਰੋ ਸਕ...
Ad Position 24