11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਨਾਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 26-01-2026
ਲੁਧਿਆਣਾ, 25 ਜਨਵਰੀ (ਆਹੂਜਾ)-ਪੁਲਿਸ ਨੇ ਨਾਜਾਇਜ਼ ਪਿਸਤੌਲ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਅੰਮਿ੍ਤਪਾਲ ਸਿੰਘ ਵਾਸੀ ਫ਼ਿਰੋਜ਼ਪੁਰ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਨੂੰ ਵਿਜੇ ਨਗਰ ਦੀ ਪੁਲੀ ਤੋਂ ਕਾਬੂ ਕੀਤਾ ਹੈ | ਪੁਲਿਸ ਵਲੋਂ ਉੱਥੇ ਨਾਕਾ ਲਗਾਇਆ ਗਿਆ ਸੀ ਜਿੱਥੇ ਕਿ ਪੁਲਿਸ ਵਲੋਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤੇ ਕਥਿਤ ਦੋਸ਼ੀ ਉੱਥੋਂ ਭੱਜ ਪਿਆ | ਪਿੱਛਾ ਕਰਨ 'ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਤੇ ਉਸ ਦੇ ਕਬਜ਼ੇ ਵਿਚੋਂ ਇਕ ਪਿਸਤੌਲ ਬਰਾਮਦ ਕੀਤੀ ਗਈ | ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਮੁਲਾਜ਼ਮ ਦੀ ਕਾਰ ਵਿਚੋਂ ਪਿਸਤੌਲ, ਨਕਦੀ ਅਤੇ ਹੋਰ ਸਾਮਾਨ ਚੋਰੀ <br/> ਅਗਲੀ ਖ਼ਬਰ ਚੰਡੀਗੜ੍ਹ ਰੋਡ 'ਤੇ ਗੈਸ ਲੀਕ ਨਾਲ ਦਰਦਨਾਕ ਹਾਦਸਾ 3 ਬੱਚੇ ਅੱਗ ਦੀ ਲਪੇਟ 'ਚ ਆ ਕੇ ਝੁਲਸੇ <br/>
Ad Position 24