13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮÏਕੇ ਨਗਰ ਕੀਰਤਨ 'ਚ ਗਤਕਾ ਅਖਾੜਿਆਂ ਨੇ ਭਰੀ ਰÏਣਕ-ਬੈਂਸ <br/>

Ad Position 21
repet_subhas-goyals [Copy P29]
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮÏਕੇ ਗਤਕਾ ਅਖਾੜਿਆਂ ਦੀਆਂ ਟੀਮਾਂ ਨਾਲ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਤੇ ਹੋਰ | ਅਜੀਤ ਤਸਵੀਰ <br/> 28-01-2026
ਲੁਧਿਆਣਾ 27 ਜਨਵਰੀ (ਜਤਿੰਦਰ ਭੰਬੀ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਗੁਰੂ ਅੰਗਦ ਦੇਵ ਨਗਰ, ਫਲਾਵਰ ਇਨਕਲੇਵ ਵਿਖੇ ਧੰਨ-ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ¢ ਇਹ ਨਗਰ ਕੀਰਤਨ ਮੁੱਖ ਸੇਵਾਦਾਰ ਸਰਬਜੀਤ ਸਿੰਘ ਬਾਬਾ ਜੀ ਦੀ ਯੋਗ ਅਗਵਾਈ ਹੇਠ ਕੱਢਿਆ ਗਿਆ ¢ ਇਸ ਮÏਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ¢ ਉਨ੍ਹਾਂ ਨੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਦੋ ਰੋਜ਼ਾ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ <br/>... ਅਗਲੀ ਖ਼ਬਰ ਮੇਅਰ ਵਲੋਂ ਗਣਤੰਤਰ ਦਿਵਸ ਮੌਕੇ ਜ਼ੋਨ ਡੀ 'ਚ ਝੰਡਾ ਲਹਿਰਾਉਣ ਸਮਾਗਮ ਵਿਵਾਦਾਂ 'ਚ <br/>
Ad Position 24