ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਦੋ ਰੋਜ਼ਾ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ <br/>
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਭਾਈ ਕਮਲਜੀਤ ਸਿੰਘ ਸ਼ਾਂਤ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਤਰਲੋਕ ਸਿੰਘ ਅਤੇ ਤਰਲੋਕ ਸਿੰਘ ਸਚਦੇਵਾ¢ ਅਜੀਤ ਤਸਵੀਰ
<br/>
28-01-2026