02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਪ੍ਰਸ਼ਾਸਨ-ਪਾਲਾ ਢੰਡਾਰੀ <br/>

Ad Position 21
No active advertisement
ਅਜੀਤ ਡੈਸਕ 29-01-2026
ਢੰਡਾਰੀ ਕਲਾਂ/ਲੁਧਿਆਣਾ, 28 ਜਨਵਰੀ (ਜਸਵੀਰ ਸਿੰਘ ਬੰਗਾ)-ਜੀਵ ਜੰਤੂਆਂ ਅਤੇ ਮਨੁੱਖੀ ਜ਼ਿੰਦਗੀਆਂ ਲਈ ਘਾਤਕ ਤੇ ਜਾਨਲੇਵਾ ਬਣੀ ਚਾਈਨਾ ਡੋਰ ਖ਼ਿਲਾਫ਼ ਕੋਈ ਸਖ਼ਤ ਨੀਤੀ ਤੇ ਵਿਉਂਤਬੰਦੀ ਹੁੰਦੀ ਨਜ਼ਰ ਨਹੀਂ ਆ ਰਹੀ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਗੁਰਕ੍ਰਿਪਾਲ ਸਿੰਘ ਪਾਲਾ ਢੰਡਾਰੀ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੜਕਾਂ ਉਤੇ ਹੀ ਨਹੀਂ ਅਸਮਾਨ ਵਿਚ ਉਡਾਰੀ ਲਾਉਂਦੇ ਪੰਛੀਆਂ ਨੂੰ ਵੀ ਇਸ ਚਾਈਨਾ ਡੋਰ ਦਾ ਗਰਾਸ ਬਣਨਾ ਪੈ ਰਿਹਾ ਹੈ | ਪਾਲਾ ਢੰਡਾਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਪੰਜਾਬ ਹਰਿਆਣਾ ਜਲ ਵਿਵਾਦ 'ਤੇ ਸਹਿਮਤੀ ਦੇਣ ਦੀ ਬਜਾਏ ਪੰਜਾਬ ਦੇ ਹੱਕ ਵਿਚ ਡੱਟ ਕੇ ਖੜੇ੍ਹ-ਭਿੰਦਾ ਅਗਲੀ ਖ਼ਬਰ ਉਦਯੋਗਿਕ ਵਿਕਾਸ ਤੇ ਵਾਤਾਵਰਨ ਸੁਰੱਖਿਆ ਵਿਚ ਸੰਤੁਲਨ ਸੂਬਾ ਸਰਕਾਰ ਦੀ ਪ੍ਰਾਥਮਿਕਤਾ-ਕੈਬਨਿਟ ਮੰਤਰੀ ਅਰੋੜਾ <br/>
Ad Position 24