02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਬਾਬਾ ਜੋਰਾ ਸਿੰਘ ਲੱਖਾ ਦੀ ਬਰਸੀ 30 ਨੂੰ <br/>

Ad Position 21
No active advertisement
ਅਜੀਤ ਡੈਸਕ 29-01-2026
ਹਠੂਰ, 28 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਦੇ ਬਾਨੀ ਮੁੱਖ ਸੇਵਾਦਾਰ ਸੱਚਖੰਡਵਾਸੀ ਬਾਬਾ ਜੋਰਾ ਸਿੰਘ ਲੱਖਾ ਦੀ ਸਾਲਾਨਾ ਬਰਸੀ ਸਮਾਗਮ ਅੱਜ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਵਿਖੇ ਆਰੰਭ ਹੋਏ | ਇਸ ਸਬੰਧੀ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਲੱਖਾ ਨੇ ਦੱਸਿਆ ਕਿ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ ਅਤੇ 30 ਜਨਵਰੀ ਨੂੂੰ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਕਾਲਜ ਦੇ ਪੁਰਾਣੇ ਪਿ੍ੰਸੀਪਲਾਂ ਨੇ ਕੁਲ ਭੂਸ਼ਨ ਦੇ ਧਰਨੇ ਨੂੰ ਦਿੱਤਾ ਸਮਰਥਨ <br/> ਅਗਲੀ ਖ਼ਬਰ ਮਾਨ ਸਰਕਾਰ ਪੰਜਾਬ ਹਰਿਆਣਾ ਜਲ ਵਿਵਾਦ 'ਤੇ ਸਹਿਮਤੀ ਦੇਣ ਦੀ ਬਜਾਏ ਪੰਜਾਬ ਦੇ ਹੱਕ ਵਿਚ ਡੱਟ ਕੇ ਖੜੇ੍ਹ-ਭਿੰਦਾ
Ad Position 24