02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ <br/>

Ad Position 21
No active advertisement
ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਗਣਤੰਤਰ ਦਿਵਸ ਮਨਾਏ ਜਾਣ ਦਾ ਦਿ੍ਸ਼ | ਤਸਵੀਰ-ਸੇਵਕ ਸਿੰਘ <br/> 29-01-2026
ਲੁਧਿਆਣਾ, 28 ਜਨਵਰੀ (ਭੁਪਿੰਦਰ ਸਿੰਘ ਬੈਂਸ)-ਸੈਕਰਡ ਹਾਰਟ ਕਾਨਵੈਂਟ ਸਕੂਲ ਅਰਬਨ ਅਸਟੇਟ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਰੈਵਰੈਂਡ ਫਾਦਰ ਸੇਬੇਸਟੀਅਨ ਪੈਲਾਸੇਰੀ ਵਲੋਂ ਤਿਰੰਗਾ ਲਹਿਰਾਉਣ ਨਾਲ ਹੋਈ | ਇਸ ਮੌਕੇ ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਅਤੇ ਸਟਾਫ ਨੰੂ ਦੇਸ਼ ਪ੍ਰਤੀ ਸੇਵਾ ਭਾਵਨਾ ਨਾਲ ਜੁੜਕੇ ਦੇਸ਼ ਦੇ ਵਿਕਾਸ ਵਿਚ ਸਕਾਰਾਤਮਕ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਡਾਇਰ ਐਸੋਸੀਏਸ਼ਨ ਦੇ ਸੀਈਟੀਪੀ ਵਿਚ ਗਣਤੰਤਰ ਦਿਵਸ 'ਤੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮਹਾਂਯੱਗ ਨਾਲ ਨਾ ਸਿਰਫ਼ ਮਨੁੱਖਾਂ ਦਾ, ਸਗੋਂ ਦੁਨੀਆ ਦੇ ਸਾਰੇ ਜੀਵਾਂ ਦਾ ਕਲਿਆਣ ਹੁੰਦਾ ਹੈ-ਨਰੇਸ਼ ਸੋਨੀ <br/>
Ad Position 24