02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗੁਰੂ ਰਵਿਦਾਸ ਆਗਮਨ ਪੁਰਬ 'ਤੇ ਸੰਤ ਆਲੋਵਾਲ ਨੂੰ ਦਿੱਤਾ ਸੱਦਾ ਪੱਤਰ <br/>

Ad Position 21
No active advertisement
ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੂੰ ਗੁਰ ਪੁਰਬ ਦਾ ਸੱਦਾ ਪੱਤਰ ਦਿੰਦੇ ਹੋਏ ਪੀਰੂ ਬੰਦਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਅਤੇ ਹੋਰ | ਤਸਵੀਰ-ਬਲਬੀਰ ਸਿੰਘ ਰਾਣਾ <br/> 29-01-2026
ਲਾਡੋਵਾਲ, 28 ਜਨਵਰੀ (ਬਲਬੀਰ ਸਿੰਘ ਰਾਣਾ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ ਪੀਰੂ ਬੰਦਾ, ਲੁਧਿਆਣਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਵਲੋਂ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੂੰ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪੀਰੂ ਬੰਦਾ, ਲੁਧਿਆਣਾ ਵਲੋਂ ਗੁਰਪੁਰਬ ਦੇ ਸਮਾਗਮ ਵਿਚ ਪੁੱਜਣ ਲਈ ਸੱਦਾ ਪੱਤਰ ਦਿੱਤਾ ਗਿਆ | ਇਸ ਮÏਕੇ ਪ੍ਰਧਾਨ ਰਾਮ ਕ੍ਰਿਸ਼ਨ, ਚੇਅਰਮੈਨ ਬਲਵੀਰ ਚੰਦ, ਅਸ਼ੋਕ ਕੁਮਾਰ, ਸੁਰਿੰਦਰ ਪਾਲ ਮਹਿਮੀ, ਕ੍ਰਿਸ਼ਨ, ਬਾਬਾ ਵੀਰਪਾਲ ਸਿੰਘ ਨਡਾਲਾ ਅਤੇ ਤੇਜਾ ਸਿੰਘ ਇਟਲੀ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਲਾਂਪੁਰ-ਦਾਖਾ ਸ਼ਹਿਰ 'ਚ ਟ੍ਰੈਫ਼ਿਕ ਸਮੱਸਿਆ ਦੇ ਹੱਲ ਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਪ੍ਰਸ਼ਾਸਨ ਚੁੱਪ ਕਿਉਂ! <br... ਅਗਲੀ ਖ਼ਬਰ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਰਜਿਸਟ੍ਰੇਸ਼ਨ 1 ਫਰਵਰੀ ਤੋਂ <br/>
Ad Position 24