02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਵਿਖੇ ਮਨਾਇਆ ਰਾਸ਼ਟਰੀ ਵੋਟਰ ਦਿਵਸ <br/>

Ad Position 21
No active advertisement
ਵੋਟਰ ਦਿਵਸ ਮਨਾਉਣ ਮÏਕੇ ਸਹੁੰ ਚੁੱਕਦੇ ਹੋਏ ਪਿ੍ੰਸੀਪਲ ਡਾਕਟਰ ਮਨਪ੍ਰੀਤ ਕÏਰ, ਸਟਾਫ਼ ਅਤੇ ਕਾਲਜ ਦੇ ਵਿਦਿਆਰਥੀ | ਅਜੀਤ ਤਸਵੀਰ <br/> 29-01-2026
ਲੁਧਿਆਣਾ, 28 ਜਨਵਰੀ (ਜਸਵਿੰਦਰ ਸਿੰਘ)-ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਵਲੋਂ ਮਨਾਏ ਗਏ ਰਾਸ਼ਟਰੀ ਵੋਟਰ ਦਿਵਸ ਵਿਚ ਬੀ.ਐਡ. ਅਤੇ ਡੀ.ਐਲ.ਐਡ. ਦੇ ਵਿਦਿਆਰਥੀਆਂ ਨੇ ਫੈਕਲਟੀ ਮੈਂਬਰਾਂ ਨੇ ਸਰਗਰਮੀ ਨਾਲ ਹਿੱਸਾ ਲਿਆ, ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ ¢ ਸਹਾਇਕ ਪ੍ਰੋਫੈਸਰ ਪ੍ਰਦੀਪ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਵੋਟਿੰਗ ਦੀ ਮਹੱਤਤਾ, ਚੋਣ ਪ੍ਰਕਿਰਿਆ ਅਤੇ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਨÏਜਵਾਨਾਂ ਦੀ ਭੂਮਿਕਾ ਬਾਰੇ ਜਾਗਰੂਕਤਾ ਪੈਦਾ ਕੀਤੀ ¢ ਪਿ੍ੰਸੀਪਲ ਡਾ. ਮਨਪ੍ਰੀਤ ਕÏਰ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ¢

Ad Position 22
No active advertisement
ਪਿਛਲੀ ਖ਼ਬਰ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ <br/> ਅਗਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਰਾਸ਼ਟਰੀ ਬਾਲੜੀ ਦਿਵਸ ਮਨਾਇਆ <br/>
Ad Position 24