02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 29-01-2026
ਲੁਧਿਆਣਾ, 28 ਜਨਵਰੀ (ਡਾ. ਤਰਲੋਚਨ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਵਿਖੇ ਰਾਜਨੀਤੀ ਸ਼ਾਸਤਰ ਦੀ ਅਧਿਆਪਕਾ ਮਨਪ੍ਰੀਤ ਕÏਰ ਦੀ ਅਗਵਾਈ ਹੇਠ 15ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮÏਕੇ ਭਾਸ਼ਣ ਪ੍ਰਤੀਯੋਗਤਾ ਵੀ ਕਰਵਾਈ ਗਈ, ਜਿਸ ਵਿਚ ਵਿਦਿਆਰਥਣਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ¢ ਇਸ ਮÏਕੇ ਕਾਲਜ ਪਿ੍ੰਸੀਪਲ ਡਾ. ਕਿਰਨਦੀਪ ਕÏਰ, ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰਾਂ ਨੇ ਵਿਭਾਗ ਦੇ ਅਧਿਆਪਕਾਂ ਦੇ ਕਾਰਜ ਦੀ ਸ਼ਲਾਘਾ ਕੀਤੀ ਅਤੇ ਜੇਤੂਆਂ ਨੂੰ ਵਧਾਈ ਦਿੱਤੀ ¢

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਫਾਰ ਵੁਮੈਨ ਵਿਖੇ ਸਵੈ-ਸਜਾਵਟ 'ਤੇ ਵਰਕਸ਼ਾਪ ਲਗਾਈ <br/> ਅਗਲੀ ਖ਼ਬਰ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਵਿਖੇ ਮਨਾਇਆ ਰਾਸ਼ਟਰੀ ਵੋਟਰ ਦਿਵਸ <br/>
Ad Position 24