02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਲਾਪਤਾ ਹੋਇਆ ਨੌਜਵਾਨ ਜ਼ਖਮੀ ਹਾਲਤ 'ਚ ਬਰਾਮਦ <br/>

Ad Position 21
No active advertisement
ਅਜੀਤ ਡੈਸਕ 29-01-2026
ਲੁਧਿਆਣਾ, 28 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਖ਼ਵਾਜਾ ਕੋਠੀ ਵਿਚ ਇਕ ਡੇਰੇ ਵਿਚ ਰਸੋਈਏ ਵਜੋਂ ਕੰਮ ਕਰਦੇ ਇਕ ਨÏਜਵਾਨ ਨੂੰ ਜ਼ਖਮੀ ਹਾਲਤ ਵਿਚ ਪੁਲਿਸ ਨੇ ਬਰਾਮਦ ਕੀਤਾ ਹੈ | ਇਹ ਨੌਜਵਾਨ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਸੀ | ਜਾਣਕਾਰੀ ਅਨੁਸਾਰ ਕੁੱਝ ਲੋਕਾਂ ਨੇ ਜਦੋਂ ਇਸ ਨੰੂ ਜ਼ਖਮੀ ਹਾਲਤ ਵਿਚ ਦੇਖਿਆ ਤਾਂ ਤੁਰੰਤ ਹਸਪਤਾਲ ਲਿਆਂਦਾ ਗਿਆ ਅਤੇ ਇਸ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕੀਤਾ | ਸੂਚਨਾ ਮਿਲਦੇ ਪਰਿਵਾਰਿਕ ਮੈਂਬਰ ਮÏਕੇ 'ਤੇ ਪਹੁੰਚੇ | ਨੌਜਵਾਨ ਦੇ ਗੁਪਤ ਅੰਗ ਸਮੇਤ ਉਸਦੇ ਸਰੀਰ ਦੇ ਹੋਰ ਕਈ ਥਾਵਾਂ 'ਤੇ ਜ਼ਖ਼ਮਾਂ ਦੇ ਨਿਸ਼ਾਨ ਸਨ | ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਦੇਖਦਿਆਂ ਹੋਇਆਂ ਉਸ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿੱਤਾ, ਜਦ ਕਿ ਦੂਜੇ ਪਾਸੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ¢

Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਵਾਲੀਆ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਖੇ ਯੋਗਾ ਦੀ ਮਹੱਤਤਾ 'ਤੇ ਕਰਵਾਇਆ ਵਿਸ਼ੇਸ਼ ਲੈਕਚਰ <br/>
Ad Position 24