ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਵਾਏ ਸਮਾਗਮ ਦੌਰਾਨ ਭਾਈ ਦਵਿੰਦਰ ਸਿੰਘ ਸੋਢੀ ਦੇ ਕੀਰਤਨੀ ਜਥੇ ਨੂੰ ਸਿਰੋਪਾਓ ਭੇਟ ਕਰਨ ਸਮੇਂ ਪ੍ਰਬੰਧਕ | ਅਜੀਤ ਤਸਵੀਰ
<br/>
31-01-2026