ਪਵਨ ਦੀਵਾਨ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਦਿੱਤੀ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ <br/>
ਸਰਾਭਾ ਨਗਰ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 78ਵੀਂ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦੇ ਲੁਧਿਆਣਾ ਸ਼ਹਿਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਤੇ ਹੋਰ | ਅਜੀਤ ਤਸਵੀਰ
<br/>
31-01-2026