ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਵਿਸ਼ੇਸ਼ ਕਥਾ ਤੇ ਕੀਰਤਨ ਸਮਾਗਮ <br/>
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਕਰਵਾਏ ਸਮਾਗਮ ਦੌਰਾਨ ਬੀਬੀ ਸੁਖਦੀਪ ਕੌਰ ਕਰਨਾਲ ਵਾਲੀਆਂ ਦੇ ਕੀਰਤਨੀ ਜਥੇ ਦਾ ਸਨਮਾਨ ਕਰਦੇ ਹੋਏ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਡਾ. ਪ੍ਰੇਮ ਸਿੰਘ ਚਾਵਲਾ | ਤਸਵੀਰ-ਸੇਵਕ ਸਿੰਘ
<br/>
31-01-2026