15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਜਥੇਦਾਰ ਕੁਲਦੀਪ ਸਿੰਘ ਖ਼ਾਲਸਾ ਅਤੇ ਮੁਹੱਲਾ ਨਿਵਾਸੀਆਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ <br/>

Ad Position 21
No active advertisement
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਿਕੰਦਰ ਸਿੰਘ ਲੁਹਾਰਾ ਦਾ ਸਨਮਾਨ ਕਰਦੇ ਹੋਏ ਜਥੇਦਾਰ ਕੁਲਦੀਪ ਸਿੰਘ ਖ਼ਾਲਸਾ ਅਤੇ ਜਤਿੰਦਰ ਸਿੰਘ ਖ਼ਾਲਸਾ ਨਾਲ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਜੱਥੇਦਾਰ ਕੁਲਦੀਪ ਸਿੰਘ ਖ਼ਾਲਸਾ | ਤਸਵੀਰਾਂ-ਕੁਲਵੰਤ ਸਿੰਘ ਸੱਪਲ <br/> 01-02-2026
ਡਾਬਾ/ਲੁਹਾਰਾ, 31 ਜਨਵਰੀ (ਕੁਲਵੰਤ ਸਿੰਘ ਸੱਪਲ)-ਸ਼੍ਰੀ ਗੁਰੂ ਰਵਿਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਰੇਰੂ ਸਾਹਿਬ ਲੁਹਾਰਾ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਜਥੇਦਾਰ ਕੁਲਦੀਪ ਸਿੰਘ ਖ਼ਾਲਸਾ (ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ, ਲੁਧਿਆਣਾ ਸ਼ਹਿਰੀ) ਵਲੋਂ ਆਪਣੇ ਸਮੂਹ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਜਥੇਦਾਰ ਖ਼ਾਲਸਾ ਅਤੇ ਮੁਹੱਲਾ ਨਿਵਾਸੀਆਂ ਨੇ ਮਿਲ ਕੇ ਪੰਜ ਪਿਆਰਿਆਂ ਦਾ ਆਸ਼ੀਰਵਾਦ ਲਿਆ | ਇਸ ਮੌਕੇ ਨਗਰ ਕੀਰਤਨ ਦੇ ਰਸਤੇ ਵਿਚ ਮੁਹੱਲਾ ਨਿਵਾਸੀਆਂ ਵਲੋਂ ਸ਼ਰਧਾਲੂਆਂ ਲਈ ਲੰਗਰ ਅਤੇ ਜਲ ਦੀ ਸੇਵਾ ਵੀ ਬੜੇ ਪ੍ਰੇਮ ਨਾਲ ਨਿਭਾਈ ਗਈ |

Ad Position 22
No active advertisement
ਪਿਛਲੀ ਖ਼ਬਰ ਕੰਪਨੀ ਵਿਚ ਨਿਵੇਸ਼ ਕਰਵਾ ਕੇ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਦੇ ਮਾਮਲੇ ਵਿਚ ਕੇਸ ਦਰਜ <br/... ਅਗਲੀ ਖ਼ਬਰ 'ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ-2026' ਦੇ ਤਹਿਤ ਫਰਵਰੀ ਮਹੀਨੇ ਦੌਰਾਨ ਬਜ਼ੁਰਗਾਂ ਦੀ ਸਿਹਤ ਜਾਂਚ ਤੇ ਜਾਗਰੂਕਤਾ ਕੈਂ...
Ad Position 24