15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪੀ. ਏ. ਯੂ. ਨੇ ਆਲੂ ਦੀਆਂ ਪ੍ਰਮਾਣਿਕ ਕਿਸਮਾਂ ਦਾ ਬੀਜ ਕਿਸਾਨਾਂ ਲਈ ਮੁਹੱਈਆ ਕੀਤਾ <br/>

Ad Position 21
No active advertisement
ਅਜੀਤ ਡੈਸਕ 03-02-2026
ਲੁਧਿਆਣਾ, 2 ਫਰਵਰੀ (ਜਸਵਿੰਦਰ ਸਿੰਘ)-ਪੀ.ਏ.ਯੂ. ਵਿਖੇ ਆਲੂ ਦੀਆਂ ਵਿਕਸਿਤ ਕਿਸਮਾਂ ਪੀ.ਪੀ. 101 ਅਤੇ ਪੀ.ਪੀ. 102 ਦਾ ਟੀ.ਐਲ. ਬੀਜ ਕਿਸਾਨਾਂ ਲਈ ਉਪਲਬਧ ਕਰਵਾਇਆ ਜਾ ਰਿਹਾ ਹੈ, ਜਿਹੜੇ ਕਿਸਾਨ ਇਹਨਾਂ ਕਿਸਮਾਂ ਦੀ ਕਾਸ਼ਤ ਕਰਨੀ ਚਾਹੁੰਦੇ ਹਨ, ਉਹ ਉੱਪਰ ਦੱਸੀਆਂ ਕਿਸਮਾਂ ਦਾ ਬੀਜ ਸਹਿਯੋਗੀ ਨਿਰਦੇਸ਼ਕ (ਬੀਜ), ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਤੋਂ ਅਗੇਤਾ ਬੁੱਕ ਕਰਵਾ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਪੀ. ਏ. ਯੂ. ਦੇ ਸਾਬਕਾ ਵਿਦਿਆਰਥੀ ਤੇ ਵਿਜ਼ਟਿੰਗ ਪ੍ਰੋਫੈਸਰ ਨੂੰ ਵੱਕਾਰੀ ਫੌਕਸ ਫੈਕਲਟੀ ਪੁਰਸਕਾਰ ਹਾਸਿਲ ਹੋਇਆ <br/>... ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਭਗਤ ਰਵੀਦਾਸ ਜੈਅੰਤੀ ਮਨਾਈ <br/>
Ad Position 24