ਸ਼੍ਰੋਮਣੀ ਲਿਖਾਰੀ ਬੋਰਡ ਵਲੋਂ ਜੀ ਐਨ ਡੀ ਯੂ ਵਲੋਂ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਨੂੰ ਵੀ ਖੋਜ ਦੀ ਭਾਸ਼ਾ ਬਣਾਏ ਜਾਣ ਦੀ ਸ਼ਲਾਘਾ <br/>
ਸ਼੍ਰੋਮਣੀ ਲਿਖਾਰੀ ਬੋਰਡ ਪੰਜਾਬ ਦੀ ਮਹੀਨਾਵਾਰ ਸਾਹਿਤਕ ਮਿਲਣੀ ਵਿਚ ਪ੍ਰਧਾਨ ਪ੍ਰਭ ਕਿਰਨ ਸਿੰਘ ਦੇ ਨਾਲ ਸ਼ਾਮਿਲ ਸਾਹਿਤਕਾਰ | ਅਜੀਤ ਤਸਵੀਰ
<br/>
03-02-2026