08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਕਾਰੋਬਾਰੀ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 04-02-2026
ਲੁਧਿਆਣਾ, 3 ਫਰਵਰੀ (ਆਹੂਜਾ)-ਥਾਣਾ ਮੇਹਰਬਾਨ ਦੀ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਇਕ ਕਾਰੋਬਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਆਗੂ ਅੰਮਿ੍ਤ ਅਰੋੜਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਅਜੇ ਜੈਨ ਨਾਮੀ ਕਾਰੋਬਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਨੇ ਆਪਣੀ ਫ਼ੈਕਟਰੀ ਵਿਚ ਦੇਵੀ ਦੇਵਤਿਆਂ ਦੀਆਂ ਟਾਈਲਾਂ ਨੂੰ ਕੱਟ ਕੇ ਲਗਾਇਆ ਗਿਆ ਹੈ, ਜਿਸ ਨਾਲ ਕਿ ਉਸ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ | ਸ਼ਿਕਾਇਤ ਕਰਤਾ ਵੱਲੋਂ ਇਹ ਸਾਰਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ |

Ad Position 22
No active advertisement
ਪਿਛਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਟੈਕਸੀ ਚਾਲਕ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਹਰ ਸਾਲ ਕਰਵਾਏ ਜਾਂਦੇ ਧਾਰਮਿਕ ਪੇਪਰ ਵਿਚ ਬੱਚਿਆਂ ਨੇ ਵਜ਼ੀਫੇ ਹਾਸਿਲ ਕੀਤੇ <br/>
Ad Position 24